Sunday, May 05, 2024

Chandigarh

ਰਵਨੀਤ ਸਿੰਘ ਬਿੱਟੂ ਵਲੋਂ ਐਸ.ਸੀ. ਕਮਿਸ਼ਨ ਕੋਲ ਮੁਆਫੀਨਾਮਾ ਪੇਸ਼

June 28, 2021 04:58 PM
SehajTimes
ਚੰਡੀਗੜ੍ਹ : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ  ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਿਆ ਸੀ।

ਆਪਣੇ ਪੱਤਰ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ  ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗੋਲੀਆਂ ਮਾਰ ਕੇ ਪੂਰਾ ਪਰਵਾਰ ਕੀਤਾ ਖ਼ਤਮ

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ