Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਨੌਕਰ ਨੇ ਹੀ ਰਚਿਆ ਖੋਹ ਹੋਣ ਦਾ ਡਰਾਮਾ

June 13, 2026 07:25 PM
Rozana Sehaj times
ਸੁਨਾਮ, 13 ਜੂਨ (ਪੰਜਾਬੀ ਸਹਿਜ ਟਾਈਮਜ਼) ਥਾਣਾ ਚੀਮਾਂ ਦੀ ਪੁਲਿਸ ਨੇ ਖੋਹ ਕਰ ਲੈਣ ਦਾ ਡਰਾਮਾ ਰਚਣ ਵਾਲੇ ਨੌਕਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣੇਦਾਰ ਬਲਜੀਤ ਸਿੰਘ ਮੁੱਖ ਅਫਸਰ ਥਾਣਾ ਚੀਮਾ ਨੇ ਦੱਸਿਆ ਕਿ ਸਾਵਨਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਮਾਨਸਾ ਵੱਲੋਂ ਮਿਲੀ ਇਤਲਾਹ ਤੇ ਉਸਦੇ ਨੌਕਰ ਪਾਲਪਿੰਦਰ ਸਿੰਘ ਉਰਫ ਬਿੱਲੂ ਪੁੱਤਰ ਮਨਜੀਤ ਸਿੰਘ ਵਾਸੀ ਮਾਨਸਾ ਪਾਸੋਂ ਲੋਗੋਵਾਲ ਤੋਂ ਚੀਮਾ ਵੱਲ ਆਉਦੇ ਹੋਏ ਝਾੜੋ ਪਰ ਚਾਰ ਨਾ ਮਾਲੂਮ ਮੋਟਰਸਾਇਕਲ ਸਵਾਰਾਂ ਵੱਲੋ 3 ਲੱਖ 50 ਹਜਾਰ ਰੁਪਏ ਦੀ ਖੋਹ ਕਰ ਲਈ ਹੈ। ਜਿਸ ਪਰ ਮੁੱਕਦਮਾ ਨੰਬਰ 74 ਮਿਤੀ 13.6.2026 ਅ/ਧ 309 ਬੀ.ਐਨ.ਐਸ. ਥਾਣਾ ਚੀਮਾ ਦਰਜ ਰਜਿਸਟਰ ਕੀਤਾ ਗਿਆ। ਜਿਸ ਦੀ ਤਫਤੀਸ ਸ:ਥ: ਬੇਅੰਤ ਸਿੰਘ ਥਾਣਾ ਚੀਮਾ ਵੱਲੋਂ ਅਮਲ ਵਿੱਚ ਲਿਆਦੀ ਗਈ।ਮੁੱਕਦਮਾ ਦੀ ਤਫਤੀਸ ਡੂੰਘਾਈ ਕਰਨ ਪਰ ਇਹ ਗੱਲ ਸਾਹਮਣੇ ਆਈ ਪਾਲਪਿੰਦਰ ਸਿੰਘ ਉਰਫ ਬਿੱਲੂ ਪੁੱਤਰ ਮਨਜੀਤ ਸਿੰਘ ਵਾਸੀ ਮਾਨਸਾ ਵੱਲੋ ਖੋਹ ਹੋਣ ਦਾ ਡਰਾਮਾ ਰਚਿਆ ਗਿਆ ਸੀ। ਤਫਤੀਸ ਦੌਰਾਨ ਪਾਲਪਿੰਦਰ ਸਿੰਘ ਉਰਫ ਬਿੱਲੂ ਉਕਤ ਮੁੱਕਦਮਾ ਹਜਾ ਵਿੱਚ ਗ੍ਰਿਫਤਾਰ ਕਰਕੇ ਉਸ ਪਾਸੋ 3 ਲੱਖ 50 ਹਜਾਰ ਰੁਪਏ ਬ੍ਰਾਮਦ ਕਰਵਾਏ ਗਏ।ਮੁੱਕਦਮਾ ਵਿੱਚ ਪੁਲਿਸ ਨੂੰ ਝੂਠੀ ਇਤਲਾਹ ਦੇਣ ਅਤੇ ਮਾਲਕ ਦੇ ਪੈਸਿਆ ਦਾ ਗਬਨ ਕਰਨ ਸਬੰਧੀ ਧਾਰਾ 231,240,316(4) ਬੀ.ਐਨ.ਐਸ. ਦਾ ਵਾਧਾ ਕੀਤਾ ਗਿਆ। 

Have something to say? Post your comment

More in Malwa

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ