Friday, April 26, 2024
BREAKING NEWS
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣBJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂ

Majha

26 ਜਨਵਰੀ ਨੂੰ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਝਲਾਉਣ ਵਾਲੇ ਨੌਜਵਾਨ ਯੁਗਰਾਜ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1ਲੱਖ ਦੀ ਮਾਲੀ ਮਦਦ ਅਤੇ ਕੀਤਾ ਸਨਮਾਨਿਤ

June 28, 2021 05:12 PM
ਜਗਜੀਤ ਸਿੰਘ ਡੱਲ, ਭੁੱਲਰ

ਖਾਲੜਾ : ਕਿਸਾਨੀ ਅੰਦੋਲਨ ਦੌਰਾਨ  26 ਜਨਵਰੀ ਨੂੰ  ਲਾਲ ਕਿਲ੍ਹੇ ਤੇ ਕੇਸਰੀ ਝੰਡਾ ਝੁਲਾਉਣ ਵਾਲੇ ਯੁਗਰਾਜ ਸਿੰਘ ਪੁੱਤਰ ਬਲਦੇਵ ਸਿੰਘ  ਵਾਸੀ ਵਾਂ ਤਾਰਾ ਸਿੰਘ ਜ਼ਿਲਾ ਤਰਨਤਾਰਨ ਦੇ ਨੌਜਵਾਨ ਦੇ ਪਰਿਵਾਰ ਨੂੰ ਅੱਜ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ  ਮੈਂਬਰ ਵੱਲੋਂ ਇੱਕ ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ  ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਵਲਚੜਤ ਸਿੰਘ ਦੇ ਯਤਨਾਂ ਸਦਕਾ ਪਰਿਵਾਰ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਵਾਂ ਵਿਖੇ ਚੈਕ ਭੇਟ ਕੀਤਾ ਗਿਆ । 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਰਵਨੀਤ ਸਿੰਘ ਬਿੱਟੂ ਵਲੋਂ ਐਸ.ਸੀ. ਕਮਿਸ਼ਨ ਕੋਲ ਮੁਆਫੀਨਾਮਾ ਪੇਸ਼

 

ਇਸ ਮੌਕੇ ਭਾਈ ਮਨਜੀਤ ਸਿੰਘ  ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ  ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ  ਕਿ ਜੋ ਇਹ ਨਿਵੇਕਲਾ ਕਾਰਜ ਭਾਈ ਯੁਗਰਾਜ ਸਿੰਘ ਨੇ ਕੀਤਾ ਹੈ  ਉਹ ਇਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਕਿਸਾਨੀ ਨੂੰ ਮੁੱਖ ਰੱਖ ਕੇ ਨੇਕ ਕਾਰਜ ਕੀਤਾ ਗਿਆ ਹੈ  ਜਿਸ ਦੇ ਨਾਲ ਪੂਰੇ ਭਾਰਤ ਅਤੇ ਬਾਹਰ ਦੇ ਮੁਲਕ ਤਕ ਸਿੱਖਾ ਅਤੇ ਪੰਜਾਬੀਆਂ ਦਾ ਮਾਣ ਵਧਿਆ ਹੈ  ਉਨ੍ਹਾਂ ਇਹ ਵੀ ਕਿਹਾ ਕਿ ਯੁਗਰਾਜ ਸਿੰਘ ਦੇ ਪਰਿਵਾਰਕ ਮੈਂਬਰ  ਸ਼ਾਂਤ ਸੁਭਾਅ ਅਤੇ ਗੁਰੂ ਨੂੰ ਮੰਨਣ ਵਾਲੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗੋਲੀਆਂ ਮਾਰ ਕੇ ਪੂਰਾ ਪਰਵਾਰ ਕੀਤਾ ਖ਼ਤਮ

 

ਉਨ੍ਹਾਂ ਕਿਹਾ ਕਿ ਬੇਸ਼ੱਕ ਯੁਗਰਾਜ ਸਿੰਘ ਦੇ ਪਰਿਵਾਰ ਦੀ ਕਿਸੇ ਵੀ ਪਾਰਟੀ ਨੇ  ਸਾਰ ਨਹੀਂ ਲਈ ਪਰ ਸ਼੍ਰੋਮਣੀ ਕਮੇਟੀ ਹਮੇਸ਼ਾ ਉਨ੍ਹਾਂ ਦੇ ਨਾਲ ਹੈ ਅਤੇ ਨਾਲ ਹੀ ਰਹੇਗੀ  ਇਸ ਮੌਕੇ ਪਿੰਡ ਦੇ ਮੋਹਤਬਰ ਅਤੇ ਹੋਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ।ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਗਿਆ।

Have something to say? Post your comment

 

More in Majha

ਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸ

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

ਖਾਲੜਾ ਪੁਲਿਸ ਨੂੰ ਵੱਡੀ ਸਫਲਤਾ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਡਰੋਨ ਸਮੇਤ ਇੱਕ ਨਸ਼ਾ ਤਸਕਰ ਕਾਬੂ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਆਜ਼ਾਦ ਪ੍ਰੈੱਸ ਕਲੱਬ ਭਿੱਖੀਵਿੰਡ ਯੂਨੀਅਨ ਦੀ ਹੋਈ ਵਿਸ਼ੇਸ਼ ਮੀਟਿੰਗ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਨਵ ਦੁਰਗਾ ਮੰਦਿਰ ਮਾੜੀ ਕੰਬੋ ਕੇ ਵਿਖੇ ਸਲਾਨਾ ਜਾਗਰਣ ਕਰਵਾਇਆ

ਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤ

ਤਰਨਤਾਰਨ ਵਿੱਚ ਖੋਲਿਆ ਗਿਆ ਡਾ ਤਨਵੀਨ ਡਾਇਗਨੋਸਟਿਕ ਸੈਂਟਰ ਰਿਆਇਤੀ ਦਰਾ ਤੇ ਹੋਣਗੇ ਟੈਸਟ