Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਟਰੇਡ ਕਮਿਸ਼ਨ ਪਟਿਆਲਾ ਦੇ ਹਰ ਵਪਾਰੀ ਦੀ ਸਮੱਸਿਆ ਹੱਲ ਕਰਨ ਲਈ ਵਚਨਬੱਧ: ਐਡਵੋਕੇਟ ਵਿਨੋਦ ਕੁਮਾਰ ਸਿੰਗਲਾ

June 13, 2026 09:01 PM
Rozana Sehaj times
ਪਟਿਆਲਾ : ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵੱਲੋਂ ਵਪਾਰੀਆਂ ਨਾਲ ਇੱਕ ਮੀਟਿੰਗ ਹਲਕਾ ਪਟਿਆਲਾ ਸ਼ਹਿਰੀ ਦੇ ਪੁਰਾਣੀ ਕੋਤਵਾਲੀ ਬਾਜ਼ਾਰ ਵਿੱਚ ਕੀਤੀ ਗਈ। ਇਸ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਕੁਝ ਸਮੱਸਿਆਵਾਂ ਦਾ ਮੌਕੇ ਉੱਤੇ ਹੱਲ ਕੀਤਾ ਗਿਆ ਅਤੇ ਕੁਝ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਲਈ ਸੰਬੰਧਿਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਇਸ ਮੌਕੇ ਵਪਾਰੀਆਂ ਵਿੱਚ ਟਰੇਡ ਕਮਿਸ਼ਨ ਦੀਆਂ ਮੀਟਿੰਗਾਂ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਟਰੇਡ ਕਮਿਸ਼ਨ ਵਪਾਰੀਆਂ ਨੂੰ ਇਹ ਵਿਸ਼ਵਾਸ ਦਿਵਾਉਂਦਾ ਹੈ ਕਿ ਟਰੇਡ ਕਮਿਸ਼ਨ ਦੀ ਟੀਮ ਵਪਾਰੀਆਂ ਨਾਲ ਹਰ ਸਮੇਂ ਹਾਜ਼ਰ ਹੈ ਅਤੇ ਜੋ ਵੀ ਸਮੱਸਿਆ ਟਰੇਡ ਕਮਿਸ਼ਨ ਦੇ ਸਾਹਮਣੇ ਆਉਂਦੀ ਹੈ ਉਸ ਦਾ ਹੱਲ ਕੀਤਾ ਜਾਵੇਗਾ।

Have something to say? Post your comment

More in Malwa

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ