Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੀਆਰਟੀਸੀ ਚੇਅਰਮੈਨ ਜੁਨੇਜਾ ਦੇ ਯਤਨਾਂ ਸਦਕਾ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸ਼ੇਖੂਪੁਰਾ ਤੋਂ ਚੰਡੀਗੜ੍ਹ ਲਈ ਸਿੱਧੀ ਬੱਸ ਸੇਵਾ ਸ਼ੁਰੂ

June 13, 2026 09:47 PM
Rozana Sehaj times
ਪਟਿਆਲਾ   : ਸ਼ੇਖੂਪੁਰਾ ਪਿੰਡ ਦੀ ਪੰਚਾਇਤ ਅਤੇ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਚੰਡੀਗੜ੍ਹ ਡਿਪੂ ਦੀ ਬੱਸ ਸਰਵਿਸ ਸ਼ੁਰੂ ਕੀਤੀ ਗਈ ਹੈ ਜੋ ਕਿ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ, ਸ਼ੇਖੂਪੁਰਾ ਤੋਂ ਚੰਡੀਗੜ੍ਹ ਬੱਸ ਸਟੈਂਡ ਸੈਕਟਰ-43 ਤੱਕ ਜਾਵੇਗੀ। ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਰੂਟ ਨੂੰ ਸ਼ੁਰੂ ਕਰਨ ਵਿੱਚ ਜੀ.ਐੱਮ. ਚੰਡੀਗੜ੍ਹ ਅਮਨਵੀਰ ਸਿੰਘ ਟਿਵਾਣਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਇਸ ਦੌਰਾਨ ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਹ ਬੱਸ ਸਵੇਰੇ 7:30 ਵਜੇ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਤੋਂ ਰਵਾਨਾ ਹੋ ਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ, ਖੰਡਾ ਚੌਂਕ ਅਤੇ ਪੁਰਾਣੇ ਬੱਸ ਅੱਡੇ ਰਾਹੀਂ ਚੰਡੀਗੜ੍ਹ ਸੈਕਟਰ-43 ਪਹੁੰਚੇਗੀ ਅਤੇ ਇਸੇ ਤਰ੍ਹਾਂ ਵਾਪਸੀ ਸਮੇਂ ਇਹ ਬੱਸ ਚੰਡੀਗੜ੍ਹ ਤੋਂ ਦੁਪਹਿਰ 3:45 ਵਜੇ ਚੱਲ ਕੇ ਪਟਿਆਲਾ ਨਵੇਂ ਬੱਸ ਅੱਡੇ ਤੋਂ ਸ਼ਾਮ 6:00 ਵਜੇ ਰਵਾਨਾ ਹੁੰਦੀ ਹੋਈ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ, ਸ਼ੇਖੂਪੁਰਾ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੀ.ਆਰ.ਟੀ.ਸੀ. ਲੋਕਾਂ ਨੂੰ ਬਿਹਤਰ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ।
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ