Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਗਦੀਸ਼ ਸਿੰਘ ਬਾਵਾ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ

June 13, 2026 09:55 PM
Rozana Sehaj times
ਪਟਿਆਲਾ : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵਲੋਂ ਜਗਦੀਸ਼ ਸਿੰਘ ਬਾਵਾ ਨੂੰ ਬੈਰਾਗੀ ਵੈਲਫੇਅਰ ਬੋਰਡ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੇਵਾਮੁਕਤ ਸੁਪਰਡੈਂਟ ਪਸੂ ਪਾਲਣ ਵਿਭਾਗ ਜਗਦੀਸ਼ ਸਿੰਘ ਬਾਵਾ ਲੰਮੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਬੈਰਾਗੀ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਹੋਰ ਪ੍ਰਭਾਵਸ਼ਾਲੀ ਕੰਮ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਸਮਾਜ ਪ੍ਰਤੀ ਉਨ੍ਹਾਂ ਦੀ ਨਿਰੰਤਰ ਸੇਵਾ ਅਤੇ ਸਮਰਪਣ ਦਾ ਸਨਮਾਨ ਹੈ। ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆਸ ਪ੍ਰਗਟਾਈ ਕਿ ਬਾਵਾ ਦੀ ਅਗਵਾਈ ਹੇਠ ਬੈਰਾਗੀ ਵੈਲਫੇਅਰ ਬੋਰਡ ਲੋਕ ਭਲਾਈ ਦੇ ਨਵੇਂ ਮਾਪਦੰਡ ਸਥਾਪਤ ਕਰੇਗਾ ਅਤੇ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਅਹਿਮ ਯੋਗਦਾਨ ਪਾਏਗਾ। ਸਮਾਗਮ ਦੇ ਅੰਤ ਵਿੱਚ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ