Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਡੈਗੂ ਦੀ ਰੋਕਥਾਮ ਲਈ ਖਰੜ ਸਹਿਰ ਵਿਚ ਵਿਸੇਸ ਮੁਹਿੰਮ ਚਲਾਈ

June 13, 2026 10:22 PM
Rozana Sehaj times


ਖਰੜ :
ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ  ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਸਿਵਲ ਹਸਪਤਾਲ ਖਰੜ ਦੇ  ਐਸ.ਐਮ.ਓ. ਡਾ.  ਰਜੇਸ਼ ਕੁਮਾਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਐਸ.ਐਮ.ਓ. ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਸਪਤਾਲ ਤੋਂ ਵੱਖ ਵੱਖ ਇਲਾਕਿਆਂ ਵਿਚ ਭੇਜਿਆ ਗਿਆ ਜੋ ਕਿ ਘਰ ਘਰ ਜਾ ਕੇ ਸ਼ਹਿਰ ਨਿਵਾਸੀਆਂ ਨੂੰ ਡੈਂਗੂ ਤੋਂ ਬਚਾਓ ਹਿੱਤ ਜਾਣਕਾਰੀ ਦੇਣਗੀਆਂ। ਇਨ੍ਹਾਂ ਟੀਮਾਂ ਵਿੱਚ ਸੈਨਟਰੀ ਇੰਸਪੈਕਟਰ, ਨਰਸਿੰਗ ਸਟੂਡੈਂਟ ਅਤੇ ਬ੍ਰੀਡਰ ਚੈੱਕਰ ਵੱਲੋਂ ਖਰੜ ਸ਼ਹਿਰ ਦੇ ਬੱਸ ਸਟੈਂਡ ਖਾਨਪੁਰ, ਚੰਡੀਗੜ੍ਹ ਰੋਡ ਤੇ ਕਵਾੜ ਵਾਲੀ ਥਾਵਾਂ ਤੇ ਜਾ ਕੇ ਸਰਵੇ ਕੀਤਾ ਗਿਆ ਅਤੇ ਡੇਂਗੂ ਮੱਛਰ ਦੇ ਲਾਰਵੇ ਦੀ ਜਾਣਕਾਰੀ ਦਿੱਤੀ । ਇਸ ਮੌਕੇ ਅਵਤਾਰ ਸਿੰਘ ਸੈਨਟਰੀ ਇੰਸਪੈਕਟਰ, ਰੋਹਿਤ ਕੁਮਾਰ, ਡਾ ਹਰਜੋਤ ਕੌਰ, ਗੁਰਮੀਤ ਕੌਰ ਐਲ.ਐਚ.ਵੀ ਅਤੇ ਹੋਰ ਸਟਾਫ ਵੀ ਹਾਜ਼ਰ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ