Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਰੋਟਰੀ ਕਲੱਬ ਸਿਟੀ ਨੇ ਲਾਇਆ ਕੜ੍ਹੀ ਚਾਵਲਾ ਦਾ ਲੰਗਰ 

June 14, 2026 03:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਅਧਿਕ ਮਾਸ* ਦੇ ਪਵਿੱਤਰ ਮੌਕੇ  ਰੋਟਰੀ ਕਲੱਬ ਸਿਟੀ ਸੁਨਾਮ ਨੇ ਸਥਾਨਕ ਬ੍ਰਹਮ ਸੀਰਾ ਮੰਦਰ ਦੇ ਬਾਹਰ *ਕੜ੍ਹੀ-ਚਾਵਲ*  ਦਾ ਲੰਗਰ ਲਗਾਇਆ। ਕਲੱਬ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ, ਸਕੱਤਰ ਮੁਨੀਸ਼ ਮੋਨੂੰ ਅਤੇ ਖਜ਼ਾਨਚੀ ਰਾਜੇਸ਼ ਡੱਲਾ ਦੀ ਅਗਵਾਈ ਹੇਠ ਲਾਏ ਲੰਗਰ ਦਾ ਸੰਗਤਾਂ ਨੇ ਆਨੰਦ ਮਾਣਿਆ। ਇਸ ਮੌਕੇ ਬੋਲਦਿਆਂ ਕਲੱਬ ਦੇ ਪ੍ਰਧਾਨ ਰਾਜੀਵ ਮੱਖਣ ਨੇ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ਸਮਾਜ ਸੇਵੀ ਗਤੀਵਿਧੀਆਂ ਵਿੱਚ ਸਭ ਤੋਂ ਅੱਗੇ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਣ ਸੰਭਾਲ ਅਤੇ ਸਫਾਈ ਮੁਹਿੰਮਾਂ ਦੇ ਨਾਲ-ਨਾਲ, ਕਲੱਬ ਸਮੇਂ-ਸਮੇਂ 'ਤੇ ਭੁੱਖਿਆਂ ਨੂੰ ਭੋਜਨ ਦੇਣ ਲਈ ਪ੍ਰੋਜੈਕਟਾਂ ਦਾ ਆਯੋਜਨ ਕਰਦਾ ਹੈ, ਜਿਸ ਨਾਲ ਮਨੁੱਖਤਾ ਦੀ ਸੇਵਾ ਹੁੰਦੀ ਹੈ। ਉਨ੍ਹਾਂ ਆਖਿਆ ਕਿ ਲੋੜਵੰਦਾਂ ਦੀ ਮਦਦ ਕਰਕੇ ਮਨੁੱਖ ਦੇ ਮਨ ਨੂੰ ਸਕੂਨ ਮਿਲਦਾ ਹੈ।ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਲਈ ਕਈ ਪ੍ਰਮੁੱਖ ਮੈਂਬਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ, ਜਿਨ੍ਹਾਂ ਵਿੱਚ ਆਸ਼ੂ, ਸੁਰਿੰਦਰ ਲੌਂਗੋਵਾਲੀਆ, ਸੁਰਿੰਦਰ ਸਿੰਦੀ, ਅਨਿਕ ਬਾਂਸਲ, ਚੰਦਰ ਸ਼ੇਖਰ ਗੋਇਲ, ਦੀਪਕ ਸਿੰਗਲਾ, ਸੰਜੇ ਕਾਂਸਲ, ਧੀਰਜ, ਰਾਜੇਸ਼ ਮੱਪਾ, ਪ੍ਰਵੀਨ ਪੀਨਾ, ਲੱਕੀ ਗੋਇਲ, ਕੇਵਲ ਕ੍ਰਿਸ਼ਨ ਬੱਲੂ ਅਤੇ ਸ਼ਾਮਲ ਹਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ