Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੈਡੀਕਲ ਕੈਂਪ 'ਚ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

June 14, 2026 09:30 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ  ਵੱਲੋਂ ਜਨ ਸੇਵਾ ਦੇ ਮੰਤਵ ਨਾਲ ਬਾਬਾ ਚਿਰੰਗੀ ਸ਼ਾਹ ਜੀ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਸਰੀਰਕ ਜਾਂਚ ਕੀਤੀ। ਸੈਂਕੜੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਇਸ ਤਰ੍ਹਾਂ ਦੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਲੋਕਾਂ ਦੀ ਸਿਹਤ ਲਈ ਕੀਤੇ ਜਾ ਰਹੇ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਹਨ , ਸਮਾਜ ਨੂੰ ਏਕਤਾ ਅਤੇ ਸੇਵਾ ਦਾ ਸੰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਪੀਰ ਬਾਬਾ ਚਿਰੰਗੀ ਸ਼ਾਹ ਸੰਮਤੀ ਦੇ ਪ੍ਰਧਾਨ ਸੁਰੇਸ਼ ਕੁਮਾਰ ਜਿੰਦਲ ਨੇ ਕਿਹਾ ਕਿ ਬਾਬਾ ਚਿਰੰਗੀ ਸ਼ਾਹ ਜੀ ਦੀ ਸਿੱਖਿਆ ਅਤੇ ਉਨ੍ਹਾਂ ਦੇ ਦਰਸਾਏ ਹੋਏ ਰਸਤੇ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ