Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਬਲੱਡ ਸੈਂਟਰ ਢਾਹਾਂ ਕਲੇਰਾਂ ਵਿਖੇ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਵਿਚ 31 ਯੂਨਿਟ ਖੂਨਦਾਨ

June 14, 2026 09:34 PM
Rozana Sehaj times
ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਵਰਲਡ ਬਲੱਡ ਡੋਨਰ ਦਿਵਸ ਨੂੰ ਸਮਰਪਿਤ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤਾ ਗਿਆ, ਜਿਸ ਵਿੱਚ ਸਮਾਜ ਸੇਵਾ ਦੀ ਭਾਵਨਾ ਨਾਲ ਪ੍ਰੇਰਿਤ ਨੌਜਵਾਨਾਂ, ਸਮਾਜ ਸੇਵਕਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ 31 ਯੂਨਿਟ ਖੂਨਦਾਨ ਕੀਤਾ। ਇਸ ਮੌਕੇ ਖੂਨਦਾਨੀਆਂ ਦੀਆਂ ਹੌਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ ਨਵਦੀਪ ਸਿੰਘ ਅਨੋਖਰਵਾਲ, ਸ਼ਰਨਜੀਤ ਸਿੰਘ ਵਾਈਸ ਪ੍ਰੈਜ਼ੀਡੈਂਟ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਭੁਪਿੰਦਰ ਸਿੰਘ ਫਾਈਨਾਂਸ ਸੈਕਟਰੀ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਜਤਿੰਦਰ ਸਿੰਘ ਮਾਨ, ਰਾਜ ਕੁਮਾਰ ਭੰਮਰਾ, ਗੁਰਮਿੰਦਰ ਸਿੰਘ ਡਿੰਪਲ, ਦਲਜੀਤ ਸਿੰਘ ਭਰੋਲੀ, ਜੱਸਾ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਬਾਜਵਾ ਯੂ.ਐਸ.ਏ., ਪ੍ਰਦੀਪ ਸਿੰਘ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਰਣਜੀਤ ਸਿੰਘ ਮਾਨ, ਅਕਾਸ਼ਦੀਪ, ਅਸ਼ਵਨੀ ਕੁਮਾਰ ਗਦਾਣੀ ਵੀ ਹਾਜ਼ਰ ਸਨ । ਖੂਨਦਾਨੀਆਂ ਲਈ ਵਿਸ਼ੇਸ਼ ਤੌਰ 'ਤੇ ਰਿਫਰੈਸ਼ਮੈਂਟ (ਫਲ ਅਤੇ ਜੂਸ) ਦਾ ਪ੍ਰਬੰਧ ਵੀ ਕੀਤਾ ਗਿਆ ਸੀ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ