Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸੰਭਾਲੀ ਸਿਟੀ ਚੌਂਕੀ ਪਾਤੜਾਂ ਦੀ ਕਮਾਨ

June 14, 2026 09:46 PM
Rozana Sehaj times
ਖਨੌਰੀ  : ਸਹਾਇਕ ਥਾਣੇਦਾਰ ਜਜ਼ਵਿੰਦਰ ਸਿੰਘ ਨੇ ਸਿਟੀ ਚੌਂਕੀ ਪਾਤੜਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਥਾਣਾ ਸੰਭੂ ਅਧੀਨ ਚੌਂਕੀ ਤੇਪਲਾ ਵਿਖੇ ਤਾਇਨਾਤ ਸਨ, ਜਿੱਥੇ ਉਨ੍ਹਾਂ ਨੇ ਕਰੀਬ 16 ਮਹੀਨੇ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸਿਟੀ ਚੌਂਕੀ ਇੰਚਾਰਜ ਜਸਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਦੇ ਐਸਐਸਪੀ ਵਰੂਣ  ਸ਼ਰਮਾ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਤੁਰੰਤ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਹਰ ਸਮੇਂ ਵਚਨਬੱਧ ਰਹੇਗੀ।
 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ