Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੂੜੇ ਦੇ ਢੇਰਾਂ ਤੋਂ ਦੁਕਾਨਦਾਰ, ਕਾਲੋਨੀ ਨਿਵਾਸੀ ਪਰੇਸ਼ਾਨ, ਨਗਰ ਕੌਂਸਲ ਤੋਂ ਕੀਤੀ ਸਫ਼ਾਈ ਦੀ ਮੰਗ ਭਿਆਨਕ ਬਿਮਾਰੀਆਂ ਫੈਲਣ ਦਾ ਡਰ

June 15, 2026 08:46 PM
Rozana Sehaj times
ਮੋਰਿੰਡਾ : ਮੋਰਿੰਡਾ ਸ਼ਹਿਰ ਦੇ ਵਿਚਕਾਰ ਵਾਲੀ ਸੜਕ ਜੋ ਬਸ ਸਟੈਂਡ ਨੂੰ ਜਾਂਦੀ ਹੈ ਇਸ ਰੋਡ ਤੋਂ ਗੁਰਦੁਆਰਾ ਸ਼ਹੀਦ ਗੰਜ ਮੋਰਿੰਡਾ ਨੂੰ ਸੜਕ ਮੁੜਦੀ ਹੈ ਉਸ ਗੁਰਦੁਆਰਾ ਸ਼ਹੀਦ ਗੰਜ ਸਾਹਮਣੇ ਤੋਂ ਜੋ ਸੜਕ ਢੋਲਣ ਮਾਜਰਾ ਮੁੰਡੀਆਂ ਦੁੰਮਣਾ ਸਮਾਣਾ ਕਲਾਂ ਸਮਾਣਾ ਖੁਰਦ ਨੂੰ ਜਾਂਦੀ ਹੈ ਉਸ ਸੜਕ ਦੇ ਟੀ ਪੁਆਇੰਟ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਇਸੇ ਹੀ ਢੇਰਾਂ ਤੋਂ ਕੁਝ ਦੂਰੀ ਤੇ ਮੌਜੂਦਾ ਐਮ ਐਲ ਡਾਕਟਰ ਚਰਨਜੀਤ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨ ਜੀਤ ਸਿੰਘ ਦੀ ਕੋਠੀ ਵੀ ਨਜਦੀਕ ਪੈਂਦੀ ਹੈ ਇਸ ਦੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੰਯੁਕਤ ਸਕੱਤਰ ਜ਼ਿਲ੍ਾ ਰੂਪਨਗਰ ਗੁਰ ਚਰਨ ਸਿੰਘ ਢੋਲਣ ਮਾਜਰਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਗੰਦਗੀ ਤੋਂ ਬਿਮਾਰੀ ਫੈਲਣ ਦਾ ਵੀ ਖਤਰਾ ਹੈ ਕਿਉਂਕਿ ਇਸ ਥਾਂ ਤੇ ਹੀ ਅਵਾਰਾ ਕੁੱਤੇ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ ਹੈ ਇਸ ਦੇ ਨਜ਼ਦੀਕ ਪੈਂਦੇ ਦੁਕਾਨਦਾਰ ਜਿਨਾਂ ਵਿੱਚ ਹਰਚਰਨ ਸਿੰਘ ਗਿਆਨ ਸਿੰਘ ਕੁਲਬੀਰ ਸਿੰਘ ਸੁਖਵਿੰਦਰ ਸਿੰਘ ਸੇਵਕ ਮਾਰ ਗੁਰਮੀਤ ਸਿੰਘ ਅਤੇ ਧਰਮ ਸਿੰਘ ਢੋਲਣ ਮਾਜਰਾ ਨੇ ਦੱਸਿਆ ਕਿ ਇਸ ਬਾਰੇ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਬੇਨਤੀ ਕਰ ਚੁੱਕੇ ਹਾਂ ਪਰ ਉਹਨਾਂ ਨੇ ਵੀ ਇਸ ਤੇ ਕੋਈ ਅਮਲ ਨਹੀਂ ਕੀਤਾ ਇਸ ਕਰਕੇ ਸਾਡੀ ਪੁਰਜੋਰ ਮੰਗ ਹੈ ਕਿ ਇਸ ਜਗਹਾ ਨੂੰ ਸਾਫ ਕੀਤਾ ਜਾਵੇ ਜਾਂ ਇੱਥੇ ਡੱਬਿਆਂ ਵਿੱਚ ਖੜਾ ਕੇ ਇਸ ਗੰਦ ਨੂੰ ਲਜਾਇਆ ਜਾਵੇ ਤਾਂ ਕਿ ਸਾਨੂੰ ਕਿਸੇ ਬਿਮਾਰੀ ਆਦਿ ਦਾ ਕੋਈ ਸਾਹਮਣਾ ਨਾ ਕਰਨਾ ਪਵੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ