Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਮਾਜਸੇਵੀ ਕ੍ਰਿਸ਼ਨ ਸਿੰਗਲਾ ਦੀ ਯਾਦ ’ਚ ਕੋਟਕਪੂਰਾ ਵਿਖੇ ਸ਼ਰਧਾਂਜਲੀ ਸਮਾਗਮ 24 ਜੂਨ ਨੂੰ

June 15, 2026 10:16 PM
Rozana Sehaj times
 
ਕੋਟਕਪੂਰਾ :  ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ  ਸਾਲ 1990 ਤੋਂ 1997 ਤੱਕ ਚੱਲੀ ਸਾਖ਼ਰਤਾ ਲਹਿਰ ਦੇ ਜਰਨੈਲ, ਬੇਬਾਕ ਸਮਾਜਸੇਵੀ, ਬਹੁਤ ਵਧੀਆ ਆਰਗੇਨਾਇਜ਼ਰ, ਸਮਾਜਿਕ, ਵਪਾਰਕ ਅਤੇ ਰਾਜਨੀਤਕ ਆਕਾਸ਼ ਦੀ ਬੁਲੰਦ ਅਵਾਜ਼ ਕ੍ਰਿਸ਼ਨ ਸਿੰਗਲਾ ਜੋ ਪਿਛਲੇ ਸਮੇਂ ਦੌਰਾਨ ਮੋਹਾਲੀ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ। ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਉਹਨਾਂ ਵੱਲੋਂ ਨਿਭਾਏ ਗਏ ਮਿਸਾਲੀ ਯੋਗਦਾਨ ਬਾਰੇ ਯਾਦਾਂ ਸਾਂਝੀਆਂ ਕਰਨ ਲਈ  ਇੱਕ ਸ਼ਰਧਾਂਜਲੀ ਸਮਾਗਮ ਮਿਤੀ 24 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10-30 ਵਜੇ ਅਗਰਵਾਲ ਭਵਨ, ਲਾਜਪਤ ਨਗਰ, ਕੋਟਕਪੂਰਾ ਵਿਖੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕ੍ਰਿਸ਼ਨ ਸਿੰਗਲਾ ਦੇ ਨਜ਼ਦੀਕੀ ਸਾਥੀ ਡਾ. ਤੇਜਬੀਰ ਸਿੰਘ, ਓਮਕਾਰ ਗੋਇਲ ਪ੍ਰਧਾਨ ਆਲ ਇੰਡੀਆ ਕਰਿਆਨਾ ਮਰਚੇਂਟਸ ਫੈਡਰੇਸ਼ਨ, ਐਡਵੋਕੇਟ ਵਿਨੋਦ ਮੈਣੀ, ਰਮਨ ਮਨਚੰਦਾ, ਵਿਪਨ ਕੁਮਾਰ ਬਿੱਟੂ, ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਪਵਨ ਗੁਲਾਟੀ ਸੇਵਾਮੁਕਤ ਜ਼ਿਲ੍ਹਾ ਮਾਲ ਅਫਸਰ, ਮੁਕੰਦ ਕਮਲ ਬਾਘਾਪੁਰਾਣਾ, ਨਾਇਬ ਸਿੰਘ ਫਰੀਦਕੋਟ, ਪ੍ਰਿੰ. ਪ੍ਰਭਜੋਤ ਸਿੰਘ, ਪਵਨ ਮਿੱਤਲ ਡੀ ਸੀ ਐਮ ਇੰਟਰਨੈਸ਼ਨਲ ਸਕੂਲ, ਕਪਿਲ ਗੋਇਲ ਪ੍ਰਧਾਨ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ, ਮਾ1 ਹਰਬੰਸ ਲਾਲ ਸ਼ਰਮਾ, ਨਰੇਸ਼ ਕਾਂਸਲ, ਸ਼ਾਮ ਲਾਲ ਮੈਂਗੀ, ਦੁਰਗੇਸ਼ ਸ਼ਰਮਾ, ਕ੍ਰਿਸ਼ਨ ਨਾਰੰਗ ਆਗੂ ਭਾਰਤੀ ਜਨਤਾ ਪਾਰਟੀ, ਸਮਾਜ ਸੇਵੀ ਸੁਭਾਸ਼ ਗੋਇਲ, ਉਦੇ ਰਣਦੇਵ, ਮਨਤਾਰ ਸਿੰਘ ਮੱਕੜ ਅਤੇ ਬਲਜੀਤ ਸਿੰਘ ਖੀਵਾ ਨੇ ਦੱਸਿਆ ਕਿ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ ਵੱਖ ਰਾਜਨੀਤਿਕ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂ ਕ੍ਰਿਸ਼ਨ ਸਿੰਗਲਾ ਜੀ ਦੀ ਸ਼ਖਸ਼ੀਅਤ ਦੇ ਵੱਖ ਵੱਖ ਪਹਿਲੂਆਂ ਬਾਰੇ  ਰੌਸ਼ਨੀ ਪਾਉਣਗੇ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
 
 
 
 
 
2 Attachments  •  Scanned by Gmail
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ