Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਹੋਣਹਾਰ ਸਪੁੱਤਰ ਯੁੱਧਵੀਰ ਮਾਣਕ ਦਾ ਕੀਤਾ ਸਨਮਾਨ

June 15, 2026 10:20 PM
Rozana Sehaj times
 
ਲੁਧਿਆਣਾ  : ਜਿਲਾ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ  ਹਿਰਦੇਪਾਲ ਢੀਡਸਾ ਦੇ ਦਫਤਰ ਵਿਖੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਜ਼ਿਲ੍ਾ ਪ੍ਰਧਾਨ ਹਿਰਦੇਪਾਲ ਢੀਡਸਾ ਅਤੇ ਜ਼ਿਲ੍ਾ ਪਰਿਸ਼ਦ ਮੈਂਬਰ ਤਜਿੰਦਰ ਸਿੰਘ ਲਾਡੀ ਜੱਸੜ ਨੇ ਯੁੱਧਵੀਰ ਮਾਣਕ ਦੇ ਪਹੁੰਚਣ ਤੇ ਉਹਨਾਂ ਦਾ ਸਵਾਗਤ ਕੀਤਾ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਿਰਦੇਪਾਲ ਢੀਡਸਾ ਅਤੇ ਤਜਿੰਦਰ ਸਿੰਘ ਲਾਡੀ ਜੱਸੜ ਨੇ ਦੱਸਿਆ ਕਿ ਯੁੱਧਵੀਰ  ਮਾਣਕ ਨਾਲ ਇਸ ਮੌਕੇ ਅੱਜ ਦੀ ਗਾਇਕੀ ਸਬੰਧੀ ਵਿਚਾਰਾਂ ਹੋਈਆਂ। ਉਹਨਾਂ ਕਿਹਾ ਕਿ ਇਸ ਮੌਕੇ ਉਹਨਾਂ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀਆਂ ਕਈ ਪ੍ਰਸਿੱਧ ਕਲੀਆਂ ਗਾ ਕੇ  ਕੁਲਦੀਪ ਮਾਣਕ ਦੀਆਂ ਯਾਦਾਂ ਨੂੰ ਤਰੋ ਤਾਜ਼ਾ ਕਰ ਦਿੱਤਾ। ਇਸ ਮੌਕੇ ਹਿਰਦੇਪਾਲ ਢੀਡਸਾ ਅਤੇ ਤਜਿੰਦਰ ਸਿੰਘ ਲਾਡੀ ਜੱਸੜ ਨੇ ਕਿਹਾ ਕਿ ਅਸੀਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਯੁੱਧਵੀਰ ਮਾਣਕ ਨੂੰ ਇਸੇ ਤਰ੍ਹਾਂ ਪ੍ਰਮਾਤਾਮਾਂ ਸਿਹਤਯਾਬੀ ਬਖਸ਼ਣ ਅਤੇ ਫਿਰ ਤੋਂ ਸਟੇਜਾਂ ਦੀ ਸਾਨ ਬਣਨ। 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ