Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਹਲਕਾ ਸਨੌਰ ਦੇ 30-40 ਪਿੰਡਾਂ ਨੂੰ ਹੜ੍ਹ ਤੋਂ ਬਚਾਉਣ ਲਈ ਅਦਾਲਤੀ ਵਾਲਾ ਚੋਏ ਦੀ ਹੋਵੇਗੀ ਪੁਟਾਈ: ਰਣਜੋਧ ਹਡਾਣਾ

June 16, 2026 09:14 PM
Rozana Sehaj times

 

ਦੇਵੀਗੜ੍ਹ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੋਠਲੀ ਪੰਜਾਬ ਸਰਕਾਰ ਵੱਲੋਂ ਹਲਕਾ ਸਨੌਰ ਦੇ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਹਮੇਸ਼ਾ ਲਈ ਨਿਜਾਤ ਦਿਵਾਉਣ ਵਾਸਤੇ ਇੱਕ ਬਹੁਤ ਹੀ ਮਹੱਤਵਪੂਰਨ ਯੋਜਨਾ ਉੱਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਹੋਰ ਖੁਲਾਸਾ ਕਰਦਿਆਂ ਦੱਸਿਆ ਕਿ ਟਾਂਗਰੀ ਖੇਤਰ ਦੇ ਤਕਰੀਬਨ 30 ਤੋਂ 40 ਪਿੰਡਾਂ ਨੂੰ ਹੜ੍ਹ ਦੇ ਖ਼ਤਰੇ ਤੋਂ ਸੁਰੱਖਿਅਤ ਕਰਨ ਲਈ ਅਦਾਲਤੀ ਵਾਲਾ ਚੋਏ ਦੀ ਸਰਕਾਰੀ ਤੌਰ 'ਤੇ ਨਿਸ਼ਾਨਦੇਹੀ ਕਰਵਾ ਕੇ ਇਸ ਦੀ ਜਲਦੀ ਹੀ ਪੁਟਾਈ ਕਰਵਾਈ ਜਾਵੇਗੀ। ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਅਦਾਲਤੀ ਵਾਲਾ ਚੋਏ ਦੀ ਪੁਟਾਈ ਦੇ ਨਾਲ-ਨਾਲ ਟਾਂਗਰੀ ਨਦੀ ਦੀ ਖੁਦਾਈ ਕਰਕੇ ਇਸ ਨੂੰ ਹੋਰ ਡੂੰਘਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਦੀ ਵਿੱਚ ਜਮ੍ਹਾਂ ਹੋਈ ਵਾਧੂ ਮਿੱਟੀ ਅਤੇ ਗਾਰ ਨੂੰ ਬਾਹਰ ਕੱਢਣ ਲਈ ਵਿਸ਼ੇਸ਼ ਡੀਸਲਟਿੰਗ ਦੇ ਪ੍ਰੋਜੈਕਟ ਪਾਸ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਨਿਸ਼ਾਨਾ ਇਲਾਕਾ ਨਿਵਾਸੀਆਂ ਦੇ ਜਾਨ-ਮਾਲ ਦੀ ਰਾਖੀ ਕਰਨਾ ਹੈ, ਤਾਂ ਜੋ ਲੋਕਾਂ ਨੂੰ ਪਹਿਲਾਂ ਵਾਂਗ ਹੜ੍ਹਾਂ ਕਾਰਨ ਭਾਰੀ ਆਰਥਿਕ ਅਤੇ ਮਾਨਸਿਕ ਨੁਕਸਾਨ ਨਾ ਝੱਲਣਾ ਪਵੇ। ਇਸ ਮੌਕੇ ਹਲਕੇ ਦੇ ਪਤਵੰਤੇ ਸੱਜਣ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਇਤਿਹਾਸਕ ਅਤੇ ਵੱਡੇ ਫੈਸਲੇ ਲਈ ਪੰਜਾਬ ਸਰਕਾਰ ਅਤੇ ਰਣਜੋਧ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ