Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡੰਡਾ ਤੰਤਰ ਨਾਲ ਬਹੁਤੀ ਦੇਰ ਨਹੀਂ ਚੱਲਦੀਆਂ ਸਰਕਾਰਾਂ: ਵਿਕਰਮ ਸਿੰਘ ਬਾਜਵਾ

June 16, 2026 09:54 PM
Rozana Sehaj times

 

ਲੁਧਿਆਣਾ : ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇਨਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਡੰਡਾ ਤੰਤਰ ਨਾਲ ਬਹੁਤੀ ਦੇਰ ਸਰਕਾਰਾਂ ਨਹੀਂ ਚੱਲਦੀਆਂ ਹੁੰਦੀਆਂ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਮਨ ਵਿੱਚੋਂ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਉਹ ਪੰਜਾਬੀਆਂ ਨੂੰ ਡਰਾ ਧਮਕਾ ਕੇ ਮੁੜ ਸਰਕਾਰ ਬਣਾ ਲੈਣਗੇ ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਾ ਵਾਅਦਾ ਕਰਕੇ ਸਤਾ ਵਿੱਚ ਆਈ ਆਮ ਆਦਮੀ ਪਾਰਟੀ ਹੁਣ ਜਦੋਂ ਪੰਜਾਬ ਦੇ ਬੇਰੋਜ਼ਗਾਰ ਨੌਕਰੀਆਂ ਮੰਗ ਰਹੇ ਹਨ ਤਾਂ ਉਹਨਾਂ ਤੇ ਲਾਠੀ ਚਾਰਜ ਕੀਤਾ ਜਾ ਰਿਹਾ ਹੈ! ਉਹਨਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਕਿਸਾਨ ਦੁਕਾਨਦਾਰ ਅਤੇ ਵਪਾਰੀ ਹਰ ਵਰਗ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਦੁਖੀ ਅਤੇ ਪਰੇਸ਼ਾਨ ਹੈ ਜਲਦੀ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦਾ ਹੈ ਇਸ ਮੌਕੇ ਉਹਨਾਂ ਦੇ ਨਾਲ ਨਗਰ ਕੌਂਸਲ ਸਾਹਨੇਵਾਲ ਤੋਂ ਕੌਂਸਲਰ ਅਵਤਾਰ ਸਿੰਘ ਚਾਹਲ,ਕੁਲਜੀਤ ਸਿੰਘ ਸੰਧੂ, ਸ਼ਮਸ਼ੇਰ ਸਿੰਘ ਸ਼ੇਰੀ ਆਦਿ ਹਾਜ਼ਰ ਸਨ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ