Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਪਰੀਮ ਕੋਰਟ ਨੇ “ਸਮਾਧਾਨ ਸਮਾਰੋਹ” ਅਧੀਨ ਫਾਰਮ ਭਰਨ ਦੀ ਆਖਰੀ ਮਿਤੀ 31 ਜੁਲਾਈ ਤੱਕ ਵਧਾਈ : ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ

June 16, 2026 10:18 PM
Rozana Sehaj times
 
ਮੋਗਾ : ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਸਰਵŽਉੱਚ ਨਿਆਂਪਾਲਿਕਾ 'ਸਾਂਝੇ ਨਿਆਂ' ਅਤੇ 'ਨਿਆਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ' ਦੇ ਮਕਸਦ ਨੂੰ ਪੂਰਾ ਕਰਨ ਲਈ, ਇੱਕ ਮੁਹਿੰਮ ਸਮਾਧਾਨ ਸਮਾਰੋਹ, 2026 ਅਧੀਨ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਵਿੱਚ ਵਿਚੋਲਗੀ ਰਾਹੀਂ ਫੈਸਲੇ ਅਤੇ ਝਗਿੜਆਂ ਦਾ ਨਿਪਟਾਰਾ ਕਰਵਾਇਆ ਜਾਣਾ ਹੈ। ਇਹ ਮੁਹਿੰਮ 21 ਅਪ੍ਰੈਲ 2026 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 21, 22 ਅਤੇ 23 ਅਗਸਤ 2026 ਨੂੰ ਲੱਗਣ ਵਾਲੀ 'ਸਪੈਸ਼ਲ ਲੋਕ ਅਦਾਲਤ' ਦੇ ਨਾਲ ਮੁਕੰਮਲ ਹੋਵੇਗੀ । ਉਹਨਾਂ ਦੱਸਿਆ ਕਿ ਪਾਰਟੀਆਂ ਅਤੇ ਉਹਨਾਂ ਦੇ ਵਕੀਲ ਗੂਗਲ ਫਾਰਮ ਲਿੰਕ https://forms.gle/woYFFEp- h7pgiTQ7u7 ਤੋਂ ਫਾਰਮ ਨੂੰ ਭਰ ਕੇ ਆਪਣੀ ਅਰਜ਼ੀ ਦੇ ਸਕਦੇ ਹਨ। ਇਹ ਗੂਗਲ ਫਾਰਮ ਲਿੰਕ ਸੁਪਰੀਮ ਕੋਰਟ ਦੀ ਵੈੱਬਸਾਈਟ https://www.sci.gov.in/ ਉੱਤੇ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੇ ਫਾਰਮ ਭਰਨ ਦੀ ਆਖਰੀ ਤਰੀਕ ਵਧਾ ਕੇ 31 ਜੁਲਾਈ, 2026 ਕਰ ਦਿੱਤੀ ਹੈ, ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਵਨ ਸਟਾਪ ਸੈਂ୊ਟਰ (ਵਾਰ ਰੂਮ) ਇੰਚਾਰਜ, ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) 011-23112428, 011-23112528, ਵਨ ਸਟਾਪ ਸੈਂਟਰ (ਕਮਰਾ ਨੰਬਰ 806 ਅਤੇ 808, ਬੀ ਬਲਾਕ, ਐਡੀਸ਼ਨਲ ਬਿਲਡਿੰਗ ਕੰਪਲੈਕਸ, ਭਾਰਤ ਦੀ ਸਰਵ ਉੱਚ ਨਿਆਂਪਾਲਿਕਾ: 011-23116464, 011-23116465 , ਡਾਇਰੈਕਟਰ (ਸੀ.ਆਰ.ਪੀ) ਦਾ ਫੋਨ ਨੰਬਰ :011-23115652, ਈਮੇਲ: speciallokadalat 20- 26@sci.nic.in ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ/ਸਲਾਹ ਲਈ 15100 ਜਾਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਫੋਨ ਨੰਬਰ 01636-235864 ਜਾਂ ਈ-ਮੇਲ ਆਈ.ਡੀ dlsa.moga@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ