Friday, November 06, 2026
BREAKING NEWS
• ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

Malwa

ਸਪੀਕਰ ਸੰਧਵਾਂ ਵੱਲੋਂ ਨਵੀਂ ਕੱਸੀ ’ਚ ਪਾੜ ਪੈਣ ਦੀ ਜਾਂਚ ਦੇ ਹੁਕਮ

June 16, 2026 10:24 PM
Rozana Sehaj times
 
ਕੋਟਕਪੂਰਾ  :  ਕੋਟਕਪੂਰਾ ਹਲਕੇ ਵਿੱਚ ਸਿੰਚਾਈ ਲਈ ਨਵੀਂ ਪੱਕੀ ਕੀਤੀ ਕੱਸੀ (ਰਜਬਾਹੇ) ਵਿੱਚ ਪਾੜ ਪੈਣ ਦੀਆਂ ਖਬਰਾਂ ਆਉਣ ਮਗਰੋਂ ਇਸ ਮਾਮਲੇ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿੰਚਾਈ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਠਾੜੇ ਵਿੱਚ ਪਾੜ ਵਾਲੀ ਜਗਾ ਦਾ ਮੁਆਇਨਾ ਕੀਤਾ ਅਤੇ ਇਸ ਦੇ ਟੁੱਟਣ ਸਬੰਧੀ ਕਾਰਨਾਂ ਦਾ ਜਾਇਜ਼ਾ ਲਿਆ। ਕੋਟਕਪੂਰਾ ਤੋਂ ਵੱਖ-ਵੱਖ ਪਿੰਡਾਂ ਵਿੱਚੋਂ ਲੰਘਦੀ ਇਸ ਕੱਸੀ ਦਾ 12 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟੀਕਰਨ ਕੀਤਾ ਗਿਆ ਹੈ ਅਤੇ ਇਸ ਵਿੱਚ ਪਹਿਲਾਂ ਪਾਣੀ ਹੀ ਛੱਡਿਆ ਸੀ ਕਿ ਇਹ ਤਿੰਨ ਵਾਰ ਵੱਖ-ਵੱਖ ਥਾਵਾਂ ਤੋਂ ਟੁੱਟ ਗਈ। ਸਪੀਕਰ ਸੰਧਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਜਾਂਚ ਕਰਨ ਦੇ ਨਾਲ-ਨਾਲ ਇਹ ਵੀ ਹਦਾਇਤ ਕੀਤੀ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਅਤੇ ਪੁਖਤਾ ਪ੍ਰਬੰਧ ਕੀਤੇ ਜਾਣ ਕਿ ਇਹ ਹੁਣ ਦੁਬਾਰਾ ਨਾ ਟੁੱਟੇ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਤਕਨੀਕੀ ਮਾਹਿਰਾਂ ਅਨੁਸਾਰ ਪੱਕੀ ਕੀਤੀ ਗਈ ਕਿਸੇ ਵੀ ਕੱਸੀ ਜਾਂ ਨਹਿਰ ’ਤੇ ਪਹਿਲੇ ਸੀਜ਼ਨ ਪੂਰਾ ਧਿਆਨ ਰੱਖਣਾ ਪੈਂਦਾ ਹੈ ਪਰ ਉਸ ਤੋਂ ਬਾਅਦ ਕੋਈ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਇਸ ਵਾਰੀ ਵੈਸੇ ਵੀ ਪੰਜਾਬ ਦੀ ਸਰਕਾਰ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰਾਂ ਵਿੱਚ ਪਾਣੀ ਪਿਛਲਿਆਂ ਸਾਲਾਂ ਨਾਲੋਂ ਜ਼ਿਆਦਾ ਛੱਡਿਆ ਹੋਇਆ ਹੈ।

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ