Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

June 17, 2026 07:34 PM
Rozana Sehaj times
ਸ਼ਹੀਦ ਭਗਤ ਸਿੰਘ ਨਗਰ : ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁਕਾਈ ਗਈ। ਇਹ ਅਭਿਆਨ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਯਤਨਾਂ ਸਦਕਾ ਚਲਾਇਆ ਜਾ ਰਿਹਾ ਹੈ। ਏਡੀਸੀ ਸੰਜੀਵ ਸ਼ਰਮਾ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਵਾਰ 16 ਜੂਨ ਤੋਂ 26 ਜੂਨ ਤੱਕ ਇੱਕ ਵਿਸ਼ੇਸ਼ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿੱਚ ਔਨਲਾਈਨ ਮਾਸ ਪਲੈੱਜ ਕੰਪੇਨ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਅਤੇ ਹੋਰ ਰਚਨਾਤਮਕ ਕੰਮਾਂ ਵੱਲ ਪ੍ਰੇਰਿਤ ਕਰਨਾ ਹੈ। ਇਹ ਸਾਰੀਆਂ ਗਤੀਵਿਧੀਆਂ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸੀ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ