Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਮਿਸ਼ਨ ਵਿਧਾਨ ਸਭਾ ਚੋਣਾਂ 2027- ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿੱਚ ਹੋ ਰਹੇ ਵਿਕਾਸ ਕੰਮ ਬੋਲ ਰਹੇ ਹਨ : ਬਰਿੰਦਰ ਗੋਇਲ

June 17, 2026 07:53 PM
Rozana Sehaj times
 
ਖਨੌਰੀ, 17 ਜੂਨ (ਕੁਲਵਿੰਦਰ) : ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵਲੋਂ ਸਮੁੱਚੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹੋਇਆਂ ਹਲਕੇ ਦੇ ਪਿੰਡ ਕਰੋਦਾ ਦੇ ਕਈ ਦਰਜਨ ਪਰਿਵਾਰਾਂ ਨੇ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਵਿਰੋਧੀ ਪਾਰਟੀਆਂ ਤੇ ਤੰਜ਼ ਕਸਦਿਆਂ ਕਿਹਾ ਕਿ ਵਿਰੋਧੀਆਂ ਕੋਲ ਪੰਜਾਬ ਦੇ ਵਿਕਾਸ, ਖੁਸ਼ਹਾਲੀ ਤੇ ਅਮਨ ਸ਼ਾਂਤੀ ਲਈ ਕੋਈ ਏਜੰਡਾ ਨਹੀਂ। ਸਰਕਾਰੀ ਸਕੂਲਾਂ ਵਿੱਚ ਸਕੂਲ ਆਫ ਐਮੀਨੈਂਸ ਖੋਲਣਾ, ਆਮ ਆਦਮੀ ਕਲੀਨਿਕ , ਪੁਲਾਂ ਡਰੇਨਾਂ ਦਾ ਨਿਰਮਾਣ, ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮਾਫ਼, 65 ਹਜਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀ, ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ, "ਮੁੱਖ ਮੰਤਰੀ ਤੀਰਥ ਯਾਤਰਾ" ਦੇ ਤਹਿਤ ਜਨਤਾ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣਾ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਪਿੰਡ ਪਿੰਡ ਸਟੇਡੀਅਮ ਬਣਾਉਣਾ ਅਤੇ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ। 
ਡੱਬੀ 
 
ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ
 
ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਪਿੰਡ ਕਰੋਦਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬੱਸ ਸਟੈਂਡ ਦਾ ਉਦਘਾਟਨ ਕਰਦਿਆਂ ਲੋਕ ਅਰਪਿਤ ਕੀਤਾ ਅਤੇ ਪਿੰਡ ਵਿੱਚ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਪਰਦਾ ਚੁੱਕਣ ਦੀ ਰਸਮ ਕੀਤੀ, ਨਾਲ ਹੀ ਉਨ੍ਹਾਂ ਵਾਲਮੀਕੀ ਧਰਮਸ਼ਾਲਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿੰਡ ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਉਹਨਾਂ ਕਿਹਾ ਕਿ ਸਮੁੱਚਾ ਗੋਇਲ ਪਰਿਵਾਰ ਹਲਕੇ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ। 
 
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ