Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਪਿੰਡ ਭੁੱਲਣ ਵਿਖੇ ਹੋਈ ਮੀਟਿੰਗ

June 17, 2026 08:09 PM
Rozana Sehaj times
ਖਨੌਰੀ  : ਭਾਰਤੀ ਜਨਤਾ ਪਾਰਟੀ ਮੰਡਲ ਖਨੌਰੀ ਦੀ ਇੱਕ ਮੀਟਿੰਗ ਪਿੰਡ ਭੁੱਲਣ ਵਿਖੇ ਹੋਈ। ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਦੇ ਪ੍ਰਧਾਨ ਰਣਧੀਰ ਸਿੰਘ ਸੈਣੀ ਅਤੇ ਮੰਡਲ ਜਨਰਲ ਸਕੱਤਰ ਰਿਸ਼ੀਪਾਲ ਸ਼ਰਮਾ ਭੁੱਲਣ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਾ ਬਹੁਤ ਹੀ ਸਨਮਾਨ ਕੀਤਾ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ। ਇਸ ਮੀਟਿੰਗ ਨੂੰ ਬਲਜੀਤ ਸਿੰਘ ਬੋਪੁਰ ਜ਼ਿਲ੍ਹਾ ਵਾਈਸ ਪ੍ਰਧਾਨ ਸੰਗਰੂਰ 2 ਅਤੇ ਰਾਕੇਸ਼ ਗਿੱਲ ਬਨਾਰਸੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਹੁਣੇ ਤੋਂ ਹੀ ਜੁਟ ਜਾਣ ਦੇ ਲਈ ਤਿਆਰੀਆਂ ਖਿੱਚਣ ਦੇ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੀ ਆਪਣੇ ਆਪਣੇ ਵਿਚਾਰ ਰੱਖੇ ਅਤੇ ਪਾਰਟੀ ਲਈ ਦਿਨ ਰਾਤ ਕੰਮ ਕਰਨ ਲਈ ਪ੍ਰੇਰਤ ਕੀਤਾ। ਇਸ ਮੌਕੇ ਕੁਝ ਬੂਥ ਪ੍ਰਧਾਨਾਂ ਦੀ ਨਿਯੁਕਤੀਆਂ ਵੀ ਕੀਤੀਆਂ ਗਈਆਂ। ਜਿਸ ਵਿੱਚ ਖੁਸ਼ੀ ਰਾਮ 176 ਨੰਬਰ, ਸੋਨੂੰ ਰਾਮ 177 ਨੰਬਰ, ਕੁਲਦੀਪ ਸਿੰਘ 178 ਨੰਬਰ ਪਿੰਡ ਭੁੱਲਣ ਬੂਥਾਂ ਦੇ ਪ੍ਰਧਾਨ ਲਾਏ ਗਏ। ਜਗਵਿੰਦਰ ਸਿੰਘ ਨੂੰ 134 ਨੰਬਰ ਪਿੰਡ ਬਾਹਮਣੀਵਾਲਾ ਦਾ ਬੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਨਵੀਨ ਕੁਮਾਰ ਮੰਡਲ ਵਾਈਸ ਪ੍ਰਧਾਨ ਯੁਵਾ ਮੋਰਚਾ, ਰਾਮਫਲ ਪ੍ਰਜਾਪਤ ਮੰਡਲ ਵਾਈਸ ਪ੍ਰਧਾਨ ਓਬੀਸੀ ਮੋਰਚਾ,  ਦਿਨੇਸ਼ ਧੀਮਾਨ ਮੰਡਲ ਜਨਰਲ ਸੈਕਟਰੀ ਓਬੀਸੀ ਮੋਰਚਾ ਅਤੇ ਰਾਜਪਾਲ ਵਾਲਮੀਕੀ ਮੰਡਲ ਜਨਰਲ ਸਕੱਤਰ ਐਸਸੀ ਮੋਰਚਾ ਨਿਯੁਕਤ ਕੀਤੇ ਗਏ ਅਤੇ ਉਹਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ। ਇਸ ਮੌਕੇ ਤੇ ਪਾਰਟੀ ਆਗੂਆਂ ਨੇ ਇਹਨਾਂ ਸਾਰਿਆਂ ਨੂੰ 2027 ਦੀਆ ਵਿਧਾਨ ਸਭਾ ਚੋਣਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਤ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਨਿਰੋਲ ਸਰਕਾਰ ਪੰਜਾਬ ਵਿੱਚ ਬਣ ਸਕੇ ਅਤੇ ਸਾਰੇ ਵਰਕਰਾਂ ਨੂੰ ਐਸ ਆਈ ਆਰ ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਆਉਣ ਵਾਲੇ ਸਮੇਂ ਵਿੱਚ ਐਸ ਆਈ ਆਰ ਹੋਣ ਜਾ ਰਹੀ ਹੈ। ਉਸ ਵਿੱਚ ਜੋ ਵੋਟਾਂ ਕਟਾਉਣ ਵਾਲੀਆਂ ਹਨ ਉਹ ਕਟਵਾਈਆਂ ਜਾਣ ਅਤੇ ਜੋ ਵੋਟਾਂ ਨਵੀਆਂ ਬਣਵਾਉਣ ਵਾਲੀਆਂ ਹਨ ਉਹ ਵੀ ਬਣਵਾਈਆਂ ਜਾਣ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ