Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਕੇਜਰੀਵਾਲ’ ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ

June 29, 2021 03:21 PM
SehajTimes

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ‘ਚ ਬਿਜਲੀ ਦਾ ਮੁੱਦਾ ਸਭ ਤੋਂ ਅਹਿਮ ਹੈ। ਪੰਜਾਬ ਸਰਕਾਰ ਨੂੰ ਕਈ ਵਾਰ ਬਿਜਲੀ ਸਸਤੀ ਕਰਨ ਨੂੰ ਕਿਹਾ ਗਿਆ ਪਰ ਕੁਝ ਨਹੀਂ ਹੋ ਸਕਿਆ। ਇਸ ਦਾ ਹੱਲ ਸਿਰਫ਼ ਕੇਜਰੀਵਾਲ ਕੋਲ ਹੈ। ਦਿੱਲੀ ‘ਚ ਸਸਤੀ ਬਿਜਲੀ ਅਰਵਿੰਦ ਕੇਜਰੀਵਾਲ ਨੇ ਹੀ ਦਿੱਤੀ ਹੈ। ਕੇਜਰੀਵਾਲ ਨੇ ਇਸ ਦੇ ਨਾਲ ਹੀ ਦੂਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਘਰੇਲੂ ਬਿਜਲੀ ਦੇ ਸਾਰੇ ਬਿੱਲ ਮਾਫ ਕਰਾਂਗੇ। ਕੱਟੇ ਹੋਏ ਸਾਰੇ ਕੁਨੈਕਸ਼ਨ ਬਹਾਲ ਕੀਤੇ ਜਾਣਗੇ।ਤੀਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ 24 ਘੰਟੇ ਬਿਜਲੀ ਦਿੱਤੀ ਜਾਵੇਗੀ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ