Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ

June 17, 2026 09:15 PM
Rozana Sehaj times

ਐਸ.ਏ.ਐਸ. ਨਗਰ (ਮੁਹਾਲੀ) :  ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ। ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਹਰ ਵਿਅਕਤੀ ਨੂੰ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸਾਨੂੰ ਗੁਰੂ ਜੀ ਦੀ ਬਾਣੀ ਅਤੇ ਸ਼ਹਾਦਤ ਨੂੰ ਆਪਣੇ ਮਨਾਂ ਵਿੱਚ ਵਸਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਜੀਵਨ ਵਿੱਚ ਆਉਣ ਵਾਲੀ ਕਿਸੇ ਵੀ ਔਖੀ ਘੜੀ ਵਿੱਚ ਅਸੀਂ ਆਪਣੇ ਮਾਰਗ ਤੋਂ ਨਾ ਡੋਲੀਏ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਸ਼ੇਸ਼ ਪੱਧਰ ਤੇ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਦੌਰਾਨ ਠੰਡੇ ਮਿੱਠੇ ਜਲ ਦੇ ਨਾਲ-ਨਾਲ ਸੰਗਤ ਵਿੱਚ ਗੁਰੂ ਜੀ ਦਾ ਪ੍ਰਸਾਦ ਵੀ ਵਰਤਾਇਆ ਗਿਆ। 

Have something to say? Post your comment

 

More in Chandigarh

‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ