Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

June 17, 2026 09:18 PM
Rozana Sehaj times


ਰਾਜਪੁਰਾ :
 ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ। ਜਾਣਕਾਰੀ ਦਿੰਦਿਆ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮਹਿੰਦਰਗੰਜ ਬਾਜ਼ਾਰ ਵਿਚ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਹੇਠ ਵਪਾਰੀਆਂ ਦੀ ਮੀਟਿੰਗ ਹੋਈ ਸੀ ਜਿਸ ਵਿੱਚ ਦੁਕਾਨਦਾਰ ਵੀਰਾਂ ਨੇ ਦੱਸਿਆ ਕਿ ਕਰੀਬ ਇਕ ਦਹਾਕੇ ਤੋਂ ਪੁਰਾਣਾ ਬੱਸ ਸਟੈਂਡ ਵਿਚ ਬੱਸਾਂ ਨਾ ਆਉਣ ਕਾਰਨ ਕੰਮ ਕਾਰ ਠੱਪ ਹੋਣ ਕਾਰਨ ਦੁਕਾਨਦਾਰ ਆਪਣੀਆਂ ਦੁਕਾਨਾਂ ਘੱਟ ਰੇਟ ਤੇ ਵੇਚਣ ਲਈ ਮਜਬੂਰ ਸਨ ਅਤੇ ਦੁਕਾਨਾਂ ਵੇਚਣ ਉਪਰੰਤ ਕਿਸੇ ਹੋਰ ਦੁਕਾਨ ਤੇ ਨੌਕਰੀ ਕਰਨ ਲਈ ਮਜਬੂਰ ਸਨ। ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਇਨਾਂ ਦੀ ਮੰਗ ਪੰਜਾਬ ਟ੍ਰੇਡ ਕਮਿਸ਼ਨ ਦੀਆਂ ਬੈਠਕਾਂ ਵਿਚ ਜੋਰਦਾਰ ਢੰਗ ਨਾਲ ਰੱਖਣ ਅਤੇ ਲਗਾਤਾਰ ਮਿਹਨਤ ਨਾਲ ਅੱਜ ਪਟਿਆਲਾ ਤੋਂ ਦਿੱਲੀ ,ਚੰਡੀਗੜ੍ਹ, ਮੁਹਾਲੀ, ਅੰਬਾਲਾ ਆਉਣ ਅਤੇ ਜਾਣ ਵਾਲੀਆਂ ਬੱਸਾਂ ਸ਼ੁਰੂ ਹੋ ਗਈਆਂ ਹਨ ਇਸ ਖੁਸ਼ੀ ਵਿਚ ਦੁਕਾਨਦਾਰ ਵੀਰਾਂ ਵਲੋਂ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਗੁਰਪ੍ਰੀਤ ਸਿੰਘ ਧਮੋਲੀ ਨੇ ਦੱਸਿਆ ਕਿ ਇਨਾਂ ਦੀ ਮੰਗ ਪੰਜਾਬ ਟ੍ਰੇਡ ਕਮਿਸ਼ਨ ਦੀਆਂ ਬੈਠਕਾਂ ਵਿਚ ਜੋਰਦਾਰ ਢੰਗ ਨਾਲ ਰੱਖਣ ਅਤੇ ਲਗਾਤਾਰ ਮਿਹਨਤ ਨਾਲ ਅੱਜ ਪਟਿਆਲਾ ਤੋਂ ਦਿੱਲੀ ,ਚੰਡੀਗੜ੍ਹ, ਮੁਹਾਲੀ, ਅੰਬਾਲਾ ਆਉਣ ਅਤੇ ਜਾਣ ਵਾਲੀਆਂ ਬੱਸਾਂ ਸ਼ੁਰੂ ਹੋ ਗਈਆਂ ਹਨ ਇਸ ਖੁਸ਼ੀ ਵਿਚ ਦੁਕਾਨਦਾਰ ਵੀਰਾਂ ਵਲੋਂ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਪਟਿਆਲਾ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਰਾਜਪੁਰਾ ਦੇ ਚੇਅਰਮੈਨ ਟਿੰਕੂ ਬਾਂਸਲ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ