Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਬਰ੍ਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਮਨਾਈ ਜਾਵੇਗੀ

June 17, 2026 09:31 PM
Rozana Sehaj times


ਮੋਰਿੰਡਾ :
ਪ੍ਰਾਚੀਨ ਉਦਾਸੀਨ ਡੇਰਾ ਗੁਫ਼ਾਸਰ ਸਾਹਿਬ, ਰੋੜੇਵਾਲ (ਰੋੜਗੜ੍ਹ), ਪਟਿਆਲਾ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾਵੇਗੀ। ਇਹ ਸਮਾਗਮ 22, 23 ਅਤੇ 24 ਜੂਨ ਨੂੰ ਹੋਵੇਗਾ ਜਿਸ ਵਿੱਚ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਤਿੰਨ ਦਿਨ ਧਾਰਮਿਕ ਪ੍ਰੋਗਰਾਮ ਚੱਲਣਗੇ। ਡੇਰਾ ਮੁਖੀ ਸ਼੍ਰੀ ਮਾਨ ਸੰਤ ਗੁਰਚਰਨ ਸਿੰਘ ਜੀ ਨੇ ਦੱਸਿਆ ਕਿ ਇਸ ਮੌਕੇ 'ਤੇ ਵਿਸ਼ੇਸ਼ ਕੀਰਤਨ, ਕਥਾ-ਵਿਚਾਰ ਅਤੇ ਗੁਰਬਾਣੀ ਦੇ ਪਾਠ ਹੋਣਗੇ। ਉਹਨਾਂ ਨੇ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਹੈ। ਤਿੰਨੇ ਦਿਨ ਗੁਰ ਕਾ ਲੰਗਰ ਵੀ ਅਟੁੱਟ ਵਰਤੇ ਗਾਂ ਇਸ ਮੌਕੇ ਸਮੂਹ ਜਥੇਦਾਰ ਸੰਤ ਖਾਲਸਾ ਦਲ, ਸਾਧ ਸੰਗਤ ਅਤੇ ਇਲਾਕਾ ਨਿਵਾਸੀ ਵੀ ਸ਼ਾਮਲ ਹੋਣਗੇ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ