Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

NCORD ਸਬੰਧੀ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਕੀਤੀ ਮੀਟਿੰਗ

June 17, 2026 09:34 PM
Rozana Sehaj times
ਸ਼ਹੀਦ ਭਗਤ ਸਿੰਘ ਨਗਰ : ਜ਼ਿਲ੍ਹੇ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਦੁਰਵਰਤੋਂ ਨੂੰ ਰੋਕਣ ਲਈ NCORD ਭਾਵ ਨਾਰਕੋਟਿਕਸ ਕੋਆਰਡੀਨੇਸ਼ਨ ਮਕੈਨਿਜ਼ਮ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਐਸ.ਐਸ.ਪੀ. ਤੁਸ਼ਾਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਥਿਤੀ, ਪਿਛਲੇ ਮਹੀਨੇ ਕੀਤੀਆਂ ਗਈਆਂ ਕਾਰਵਾਈਆਂ ਅਤੇ NDPS ਐਕਟ ਤਹਿਤ ਦਰਜ ਕੇਸਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਸਪੈਸ਼ਲ ਡਰਾਈਵ ਚਲਾਈ ਜਾ ਰਹੀ ਹੈ ਅਤੇ ਸਰਹੱਦੀ/ਸ਼ੱਕੀ ਥਾਵਾਂ ’ਤੇ ਨਾਕਾਬੰਦੀ ਸਖਤ ਕੀਤੀ ਗਈ ਹੈ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਛੋਟੇ-ਮੋਟੇ ਨਸ਼ਾ ਵਿਕਰੇਤਾਵਾਂ ਦੇ ਨਾਲ-ਨਾਲ ਪਿੱਛੇ ਬੈਠੇ ਵੱਡੇ ਸਪਲਾਇਰਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ, ਮੁੜ-ਵਸੇਬੇ ਅਤੇ ਕਾਊਂਸਲਿੰਗ ਪ੍ਰਬੰਧਾਂ ’ਤੇ ਵੀ ਚਰਚਾ ਹੋਈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੀਟਿੰਗ ਵਿੱਚ ਹਰ ਮਹੀਨੇ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮੌਕੇ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ