Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਅੰਮ੍ਰਿਤਸਰ: ਸੈਂਟਰ ਹਲਕੇ 'ਚ ਵਿਕਾਸ ਕਾਰਜਾਂ ਦੀ ਝੜੀ ਵਾਰਡ 52 ਦੇ ਇੰਚਾਰਜ ਗੁਰਦਾਸ ਸਿੰਘ ਦੇ ਸਦਕਾ ਪੱਕੀ ਗਲੀ ਬਣਨ ਦਾ ਉਦਘਾਟਨ

June 17, 2026 09:39 PM
Rozana Sehaj times
ਅੰਮ੍ਰਿਤਸਰ : ਸੈਂਟਰ ਹਲਕੇ ਵਿੱਚ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਹੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਬੀਤੇ ਦਿਨੀਂ ਐਤਵਾਰ ਨੂੰ ਸੈਂਟਰ ਹਲਕੇ ਦੇ ਐਮ.ਐਲ.ਏ. ਅਜੈ ਗੁਪਤਾ ਵਲੋਂ ਇੱਕ ਅਜਿਹੀ ਗਲੀ ਦਾ ਦੌਰਾ ਕੀਤਾ ਗਿਆ, ਜੋ ਕਿ ਪਿਛਲੇ ਕਾਫੀ ਸਾਲਾਂ ਤੋਂ ਨਹੀਂ ਬਣੀ ਸੀ, ਜਿਸ ਕਰਕੇ ਇਲਾਕੇ ਦੇ ਲੋਕ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ।
ਇਸ ਮੌਕੇ 'ਤੇ ਸੈਂਟਰ ਹਲਕੇ ਦੇ ਐਮ.ਐਲ.ਏ. ਅਜੈ ਗੁਪਤਾ, ਵਾਰਡ ਇੰਚਾਰਜ ਗੁਰਦਾਸ ਜੀ ਅਤੇ ਕੈਪਟਨ ਲਖਬੀਰ ਜੀ ਵੀ ਮੌਜੂਦ ਸਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਲਗਾਤਾਰ ਬਾਰਿਸ਼ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਿੱਚ ਬਹੁਤ ਮੁਸ਼ਕਲ ਹੁੰਦੀ ਸੀ। ਹੁਣ ਗਲੀ ਬਣਨ ਦਾ ਉਦਘਾਟਨ ਹੋਣ 'ਤੇ ਲੋਕ ਕਾਫੀ ਖੁਸ਼ ਦਿਖਾਈ ਦੇ ਰਹੇ ਹਨ। ਮੂੰਹ ਮਿੱਠਾ ਕਰਵਾਉਣ ਦੀ ਰਸਮ ਵੀ ਅਦਾ ਕੀਤੀ ਗਈ।
ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਉਹ ਸੈਂਟਰ ਹਲਕੇ ਦੇ ਉਨ੍ਹਾਂ ਇਲਾਕਿਆਂ ਵਿੱਚ ਵੀ ਕੰਮ ਕਰਵਾ ਰਹੇ ਹਨ, ਜਿੱਥੇ ਪਹਿਲਾਂ ਕੋਈ ਕੰਮ ਨਹੀਂ ਹੋਇਆ ਸੀ। ਪਿਛਲੇ ਦਿਨੀਂ ਐਮ.ਐਲ.ਏ. ਅਜੈ ਗੁਪਤਾ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਅੱਜ ਮੌਕੇ 'ਤੇ ਅਫਸਰਾਂ ਨੂੰ ਬੁਲਾ ਕੇ ਗਲੀ ਦਾ ਉਦਘਾਟਨ ਕਰਵਾਇਆ ਹੈ। ਇਸ ਸਬੰਧ ਵਿੱਚ ਐਮ.ਐਲ.ਏ. ਅਜੈ ਗੁਪਤਾ ਦਾ ਕਹਿਣਾ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ ਅਤੇ ਲਗਾਤਾਰ ਵਿਕਾਸ ਕਾਰਜ ਕਰਵਾਉਂਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਵੀ ਵਿਕਾਸ ਕਾਰਜਾਂ ਦੀ ਜ਼ਰੂਰਤ ਹੈ, ਉਹ ਉੱਥੇ ਕੰਮ ਕਰਵਾਉਣਗੇ। ਲੋਕਾਂ ਦਾ ਕਹਿਣਾ ਹੈ ਕਿ ਇਸ ਵਾਰ ਉਨ੍ਹਾਂ ਨੂੰ ਇੱਕ ਅਜਿਹਾ ਐਮ.ਐਲ.ਏ. ਮਿਲਿਆ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਾ ਹੈ ਅਤੇ ਉਨ੍ਹਾਂ ਨੂੰ ਹੱਲ ਕਰਦਾ ਹੈ। ਇਸ ਮੌਕੇ 'ਤੇ ਮੌਜੂਦ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਇਲਾਕੇ ਵਿੱਚ ਹੋਰ ਵੀ ਵਿਕਾਸ ਕਾਰਜ ਹੋਣਗੇ। ਇਸ ਮੌਕੇ ਤੇ ਵਾਰਡ 51 ਦੇ ਇੰਚਾਰਜ ਗੁਰਦਾਸ ਸਿੰਘ ਕੈਪਟਨ ਲਖਬੀਰ ਸਿੰਘ ਬਖਸ਼ੀਸ਼ ਸਿੰਘ ਵਿਮਲ ਭੱਟੀ ਅਜੇ ਸ਼ੇਰ ਗਿੱਲ ਗੁਰਸ਼ਰਨ ਸਿੰਘ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ