Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਫਰਵਾਹੀ ਨੂੰ ਜਾਂਦੀ ਲਿੰਕ ਸੜਕ 'ਚ ਪਏ ਖੱਡੇ ਰਾਹਗੀਰਾਂ ਲਈ ਬਣੇ ਮੁਸੀਬਤ

June 18, 2026 09:16 PM
Rozana Sehaj times
 
ਬਰਨਾਲਾ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਵੀਆਂ ਸੜਕਾਂ ਦੇ ਨਿਰਮਾਣ ਅਤੇ ਵਿਕਾਸ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਵਾਅਦਿਆਂ ਵਿੱਚ ਕਿੰਨੀ ਕੁ ਸੱਚਾਈ ਹੈ ਇਸ ਗੱਲ ਦਾ ਅੰਦਾਜ਼ਾ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੰਬਰ 7 ਤੋਂ ਪਿੰਡ ਫਰਵਾਹੀ ਨੂੰ ਜਾਣ ਵਾਲੀ ਲਿੰਕ ਸੜਕ ਤੇ ਬਣੇ ਡੂੰਘੇ-ਡੂੰਘੇ ਖੱਡਿਆਂ ਤੋਂ ਲਗਾਇਆ ਜਾ ਸਕਦਾ ਹੈ । ਪਿੰਡ ਫਰਵਾਹੀ ਦੇ ਵਸਨੀਕ ਲਖਵੀਰ ਸਿੰਘ, ਕੁਲਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ ਆਦਿ ਨੇ ਦੱਸਿਆ ਕਿ ਇਸ ਸੜਕ ਉੱਪਰ ਪਿਛਲੇ ਕਈ ਸਾਲਾਂ ਤੋਂ ਥਾਂ-ਥਾਂ ਤੇ ਡੂੰਘੇ ਟੋਏ ਪਏ ਹੋਏ ਹਨ ਅਤੇ ਬਰਸਾਤਾਂ ਦੇ ਦਿਨਾਂ ਵਿੱਚ ਸੜਕ ਤੇ ਪਏ ਡੂੰਘੇ ਟੋਇਆ ਵਿੱਚ ਪਾਣੀ ਭਰ ਜਾਣ ਕਾਰਨ ਵੱਡੇ ਵਹੀਕਲਾਂ ਤੇ ਕਿਸਾਨਾਂ ਨੂੰ ਆਪਣੇ ਖੇਤ ਟਰੈਕਟਰ ਲਿਜਾਣ ਸਮੇਂ ਕਾਫੀ ਦਿੱਕਤ ਆਉਂਦੀ ਸੀ ਅਤੇ ਲੋਕਾਂ ਨੇ ਆਪਣੀ ਸਹੂਲਤ ਲਈ ਸੜਕ ਤੇ ਬਣੇ ਖੱਡਿਆਂ ਵਿੱਚ ਮਿੱਟੀ ਭਰ ਕੇ ਰਸਤਾ ਪੱਧਰਾ ਕਰ ਲਿਆ ਪ੍ਰੰਤੂ ਵਾਹਨਾਂ ਦੇ ਲੰਘਣ ਸਮੇਂ ਉੱਡਦੀ ਧੂੜ ਕਾਰਨ ਸੜਕ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ| ਜਿਸ ਕਾਰਨ ਹਾਦਸੇ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਬੜੀ ਆਸ ਸੀ ਕਿ ਆਮ ਆਦਮੀ ਵੀ ਪਾਰਟੀ ਇਹ ਸੜਕ ਨਵੇਂ ਸਿਰੇ ਤੋਂ ਬਣਵਾ ਦੇਵੇਗੀ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸੜਕ ਤੇ ਬਣੇ ਖੱਡਿਆਂ ਨੂੰ ਪੂਰਿਆ ਨਹੀਂ ਗਿਆ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਨੂੰ ਨਵੇਂ ਸਿਰੇ ਤੋਂ ਪ੍ਰੀਮਿਕਸ ਪਾ ਕੇ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਸਮੱਸਿਆ ਤਾਂ ਨਿਜਾਤ ਮਿਲ ਸਕੇ

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ