Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਵਿੱਚ ਮੁੜ ਵਧਾਈਆਂ ਕੋਰੋਨਾ ਪਾਬੰਦੀਆਂ

June 29, 2021 04:59 PM
SehajTimes

ਚੰਡੀਗੜ੍ਹ : ਕੋਰੋਨਾ ਦੇ ਡੈਲਟਾ ਪਲੱਸ ਵੈਰੀਏਂਟ ਦੇ ਮਾਮਲੇ ਸਾਹਮਣੇ ਆਉਣ ਕਾਰਨ ਪੰਜਾਬ ਵਿਚ 10 ਜੁਲਾਈ ਤੱਕ ਕੋਰੋਨਾ ਪਾਬੰਦੀਆਂ ਵਧਾਈਆਂ ਗਈਆਂ ਹਨ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਵਿਡ ਰਿਵੀਊ ਮੀਟਿੰਗ ਦੌਰਾਨ ਇਸ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਕੁਝ ਰਿਆਇਤਾਂ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ਰਤਾਂ ਸਮੇਤ ਯੂਨੀਵਰਸਿਟੀਆਂ ਅਤੇ ਸਕਿੱਲ ਸੈਂਟਰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ । 1 ਜੁਲਾਈ ਤੋਂ 50% ਸਮਰੱਥਾ ਨਾਲ ਬਾਰਾਂ, ਪੱਬਾਂ ਅਤੇ ਅਹਾਤੇ ਖੋਲ੍ਹਣ ਸਮੇਤ ਕੁਝ ਹੋਰ ਢਿੱਲਾਂ ਦਾ ਐਲਾਨ ਕੀਤਾ ਗਿਆ ਹੈ। ਇਕ ਉੱਚ ਪੱਧਰੀ ਕੋਵਿਡ ਸਮੀਖਿਆ ਬੈਠਕ ਵਿਚ ਢਿੱਲ ਦੇਣ ਦੀ ਘੋਸ਼ਣਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਰਾਂ, ਪੱਬਾਂ ਅਤੇ ਅਹਾਤਿਆਂ ਨੂੰ ਸਖਤੀ ਨਾਲ ਸਮਾਜਕ ਦੂਰੀਆਂ ਵਾਲੇ ਪ੍ਰੋਟੋਕਾਲਾਂ ਨੂੰ ਕਾਇਮ ਰੱਖਣਾ ਪਏਗਾ ਅਤੇ ਵੇਟਰਾਂ/ਸਰਵਰਾਂ/ਹੋਰ ਕਰਮਚਾਰੀਆਂ ਨੂੰ ਕੋਵਿਡ ਦੀ ਘੱਟੋ ਘੱਟ ਇਕ ਖੁਰਾਕ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਾਲਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਇਹਨਾਂ ਸਾਰੀਆਂ ਸ਼ਰਤਾਂ ਨੂੰ ਪੂਰਾ ਕੀਤਾ ਜਾਵੇ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਕਾਲ ਦੌਰਾਨ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਵੀ ਧੰਨਵਾਦ ਕੀਤਾ ਗਿਆ । ਇਸ ਦੇ ਨਾਲ ਹੀ ਕੋਵਿਡ ਵੈਕਸੀਨ ਦੀ ਕਮੀ ਨੂੰ ਦੇਖਦੇ ਹੋਏ ਕੇਂਦਰ ਤੋਂ ਹੋਰ ਵੈਕਸੀਨ ਦੀ ਮੰਗ ਕੀਤੀ ਗਈ ਹੈ ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ