Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸੁਨਾਮ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ 08 ਮੁਕੱਦਮੇ ਦਰਜ, 13 ਦੋਸ਼ੀ ਗ੍ਰਿਫਤਾਰ

June 19, 2026 05:59 PM
Rozana Sehaj times
ਸੁਨਾਮ : ਡਾ.ਰਵਜੋਤ ਕੌਰ ਗਰੇਵਾਲ ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਸੁਨਾਮ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 07 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤੇ ਗਏ ਅਤੇ 12 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋਂ 114.05 ਗ੍ਰਾਮ ਹੈਰੋਇਨ / ਚਿੱਟਾ ਅਤੇ 150 ਗ੍ਰਾਮ ਸੁਲਫਾ ਬ੍ਰਾਮਦ ਕੀਤਾ ਗਿਆ ਅਤੇ ਐਕਸਾਇਜ ਐਕਟ ਤਹਿਤ 01 ਮੁੱਕਦਮਾ ਦਰਜ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ,ਜਿਸ ਤੋ 20 ਬੋਤਲਾ ਨਜਾਇਜ ਸ਼ਰਾਬ ਬ੍ਰਾਮਦ ਕਰਵਾਈ ਗਈ।ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆ ਨੂੰ ਨਸ਼ਾ ਛਡਵਾਉਣ ਸਬੰਧੀ ਦਵਾਈ /ਮੈਡੀਸ਼ਨ ਦਿਵਾਈ ਗਈ ਹੈ। ਇਸ ਤੋ ਇਲਾਵਾ ਟਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 152 ਟਰੈਫਿਕ ਚਲਾਨ ਕੀਤੇ ਗਏ ਹਨ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ / ਸਪੋਰਟਸ ਕਲੱਬਾਂ / ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ