Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਨੇ ਕਿਸਾਨਾਂ ਦੀ ਉਤਪਾਦਕਤਾ ਵਧਾਉਣ ਲਈ ਨਵੀਂ ਪੀੜ੍ਹੀ ਦੇ ਖੇਤੀਬਾੜੀ ਉਤਪਾਦ ਕੀਤੇ ਲਾਂਚ

June 19, 2026 08:26 PM
Rozana Sehaj times

 

ਅੰਮ੍ਰਿਤਸਰ : ਡੀਸੀਐਮ ਸ਼੍ਰੀਰਾਮ ਲਿਮਿਟੇਡ ਦੇ ਵਿਭਾਗ ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਨਵੇਂ ਫਸਲ ਸੁਰੱਖਿਆ, ਵਿਸ਼ੇਸ਼ ਪੌਧਾ ਪੋਸ਼ਣ ਅਤੇ ਸਬਜ਼ੀਆਂ ਦੇ ਬੀਜ ਉਤਪਾਦ ਲਾਂਚ ਕੀਤੇ ਹਨ। ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਖੇਤਰ ਦੇ ਪ੍ਰਮੁੱਖ ਚੈਨਲ ਭਾਈਵਾਲਾਂ ਨੇ ਕੰਪਨੀ ਦੇ ਨਵੇਂ ਖੇਤੀ ਹੱਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਦੇ ਐਗਜ਼ੀਕਿਊਟਿਵ ਡਾਇਰੈਕਟਰ ਅਤੇ ਬਿਜ਼ਨਸ ਹੈੱਡ ਸੰਜੈ ਛਾਬੜਾ ਨੇ ਕਿਹਾ, “ਨਵੀਨਤਾ ਸਾਡੇ ਲਈ ਸਿਰਫ਼ ਇੱਕ ਟੀਚਾ ਨਹੀਂ, ਸਗੋਂ ਕਿਸਾਨਾਂ ਨਾਲ ਕੀਤਾ ਗਿਆ ਇੱਕ ਵਾਅਦਾ ਹੈ। ਅਤਿ-ਆਧੁਨਿਕ ਬੀਜ, ਫਸਲ ਸੁਰੱਖਿਆ ਅਤੇ ਪੋਸ਼ਣ ਹੱਲ ਕਿਸਾਨਾਂ ਨੂੰ ਵਧੀਆ ਪੈਦਾਵਾਰ ਅਤੇ ਖੁਸ਼ਹਾਲ ਭਵਿੱਖ ਪ੍ਰਦਾਨ ਕਰਨਗੇ।” ਕੰਪਨੀ ਨੇ ਫਸਲ ਸੁਰੱਖਿਆ ਖੇਤਰ ਵਿੱਚ ਜਪਾਨੀ ਤਕਨੀਕ ਆਧਾਰਿਤ ਸ਼੍ਰੀਰਾਮ ਸੇਨਕੁਸ਼ਾ ਅਤੇ ਪੇਟੈਂਟਡ ਫੰਗੀਸਾਈਡ ਸ਼੍ਰੀਰਾਮ ਜ਼ਾਰਵਿਨ ਪੇਸ਼ ਕੀਤੇ ਹਨ, ਜੋ ਕੀੜਿਆਂ ਅਤੇ ਲੇਟ ਬਲਾਈਟ ਅਤੇ ਡਾਊਨੀ ਮਿਲਡਿਊ ਵਰਗੀਆਂ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦੇ ਹਨ। ਇਸ ਤੋਂ ਇਲਾਵਾ ਸ਼੍ਰੀਰਾਮ ਫਰਮਪਲੱਸ, ਸ਼੍ਰੀਰਾਮ ਸਿੰਬਿਓ ਅਤੇ ਸ਼੍ਰੀਰਾਮ 2628 ਹਾਈਬ੍ਰਿਡ ਟਮਾਟਰ ਬੀਜ ਮਿੱਟੀ ਦੀ ਸਿਹਤ ਸੁਧਾਰਨ, ਗੁਣਵੱਤਾ ਅਤੇ ਉਤਪਾਦਨ ਵਧਾਉਣ ਦੇ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਇਕ ਸਾਬਤ ਹੋਣਗੇ।

 

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ