Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪਿੰਡ ਚੰਦਬਾਜਾ ਵਿਖੇ ਸਪੀਕਰ ਸੰਧਵਾਂ ਨੇ ਕੀਤੀ ‘ਲੋਕ ਮਿਲਣੀ’

June 19, 2026 08:52 PM
Rozana Sehaj times

ਕੋਟਕਪੂਰਾ :  ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਮੁਲਾਕਾਤ ਕੀਤੀ ਜਾ ਰਹੀ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। 
ਫੋਟੋ :- 03

 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ