Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਹੜਾਂ ਪ੍ਰਤੀ ਸਰਕਾਰਾਂ ਦੀ ਗੈਰ ਸੰਜੀਦਗੀ ਵਾਲੀ ਪਹੁੰਚ ਤੇ ਚਿੰਤਾ ਪ੍ਰਗਟ ਕੀਤੀ

June 20, 2026 09:15 PM
Rozana Sehaj times

ਮੋਰਿੰਡਾ  : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਬੂਰ ਮਾਜਰਾ ਦੀ ਜਰੂਰੀ ਇਕੱਤਰਤਾ ਪਿੰਡ ਬੂਰ ਮਾਜਰਾ ਵਿੱਚ ਹੋਈ। ਜਿਸ ਦੀ ਪ੍ਰਧਾਨਗੀ ਗੁਰਦੀਪ ਸਿੰਘ ਕੰਗ ਨੇ ਕੀਤੀ, ਇਸ ਸਬੰਧੀ ਸੁਖਵਿੰਦਰ ਸਿੰਘ ਬੂਰ ਮਾਜਰਾ ਨੇ ਦੱਸਿਆ ਕਿ ਮੀਟਿੰਗ ਕਿਸਾਨਾਂ ਦੀਆਂ ਭਾਖਵੀਆਂ ਮੰਗਾਂ ਅਤੇ ਬੂਹੇ ਉੱਤੇ ਆ ਢੁਕੀ ਬਰਸਾਤ ਦੇ ਮੱਦੇ ਨਜ਼ਰ ਹੜਾਂ ਦੀ ਚੱਲੀ ਚਰਚਾ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜੋ ਦਰਿਆਵਾਂ ਦੇ ਪਾਣੀ ਦੇ ਵਹਾਅ ਵਿੱਚ ਵੱਡੀ ਰੁਕਾਵਟ ਬਣਦੇ ਹਨ। ਜਿਸ ਕਾਰਨ ਪਾਣੀ ਕੰਢਿਆਂ ਦੇ ਨਾਲ ਨਾਲ ਬਹਿੰਦਾ ਹੈ। ਬਰਸਾਤ ਦੇ ਦਿਨਾਂ ਵਿੱਚ ਜਦੋਂ ਭਾਖੜਾ ਡੈਮ ਤੋਂ ਜਾਂ ਹੈਡ ਵਰਕਸਾਂ ਤੋਂ ਜਿਆਦਾ ਪਾਣੀ ਛੱਡਿਆ ਜਾਂਦਾ ਹੈ ਤਾਂ ਦਰਿਆਵਾਂ ਦੇ ਧੁੱਸੀ ਬੰਨ੍ਹ ਟੁੱਟ ਜਾਂਦੇ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਬਾਠ ਢੰਗਰਾਲੀ ਨੇ ਅੱਗੇ ਕਿਹਾ ਕਿ ਝੋਨੇ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ ਅਚਾਨਕ ਤੇ ਤੇਜ਼ੀ ਨਾਲ ਵਧੀਆ ਤੇਲ ਦੀਆਂ ਕੀਮਤਾਂ ਤੋਂ ਪਹਿਲਾਂ ਤੈਅ ਕੀਤਾ ਗਿਆ ਸੀ। ਪਰ ਤੇਜੀ ਨਾਲ ਡੀਜ਼ਲ ਦੀਆਂ ਕੀਮਤਾਂ ਹੋਏ ਵੱਡੇ ਵਾਧੇ ਕਾਰਨ ਝੋਨੇ ਦੀ ਪੈਦਾਵਾਰ ਦਾ ਖਰਚਾ ਵੀ ਉਸੇ ਅਨੁਪਾਤ ਵਿੱਚ ਵੱਧ ਜਾਵੇਗਾ। ਜਿਸ ਨਾਲ ਕਿਸਾਨ ਦੇ ਕਰਜ਼ੇ ਦੀ ਪੰਡ ਹੋਰ ਵੱਧ ਜਾਵੇਗੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੀਟਿੰਗ ਵਿੱਚ ਸਰਕਾਰ ਤੋਂ ਮੰਗ ਹੈ ਕਿ ਇਸ ਖਰਚੇ ਦੀ ਪ੍ਰਤੀ ਪੂਰਤੀ ਲਈ ਝੋਨੇ ਦੀ ਫਸਲ ਉੱਤੇ ਢੁਕਵਾਂ ਬੋਨਸ ਦਿੱਤਾ ਜਾਵੇ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ