Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਦਿਨੇਸ਼ ਜੈਨ ਰੋਡਾ ਤੇ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਕਾਨੂੰਨ ਮੰਤਰੀ ਨਾਲ ਕੀਤੀ ਮੁਲਾਕਾਤ

June 20, 2026 09:52 PM
Rozana Sehaj times

 

ਸਮਾਣਾ : 'ਵਿਕਸਿਤ ਭਾਰਤ ਜੀ ਰਾਮ ਜੀ ਪੰਜਾਬ' ਦੇ ਮੀਤ ਪ੍ਰਧਾਨ ਦਿਨੇਸ਼ ਜੈਨ ਰੋਡਾ, ਸਲਾਹਕਾਰ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ ਅਤੇ ਪ੍ਰਧਾਨ ਚਮਕੀਲਾ ਸਿੰਘ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਵਫ਼ਦ ਵੱਲੋਂ ਭਾਰਤ ਦੇ ਕਾਨੂੰਨ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਇੱਕ ਅਹਿਮ ਅਤੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਹ ਬੈਠਕ ਬੀ.ਜੇ.ਪੀ. ਬੀਕਾਨੇਰ ਦੇ ਸਾਬਕਾ ਮੰਡਲ ਪ੍ਰਧਾਨ ਨਰਸਿੰਗ ਸੇਵਕ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅਸ਼ੋਕ ਪਰਜਾਪਤ, ਉੱਘੇ ਬੀ.ਜੇ.ਪੀ. ਆਗੂ ਅਰੁਣ ਜੈਨ ਅਤੇ ਬੰਟੀ ਜੈਨ ਬੀਕਾਨੇਰ ਦੀ ਵਿਸ਼ੇਸ਼ ਰਹਿਨੁਮਾਈ ਹੇਠ ਸੰਪੰਨ ਹੋਈ। ਇਸ ਮੀਟਿੰਗ ਦੌਰਾਨ ਸੂਬੇ ਦੇ ਰਾਜਨੀਤਿਕ ਸਮੀਕਰਨਾਂ 'ਤੇ ਵੀ ਡੂੰਘਾਈ ਨਾਲ ਚਰਚਾ ਹੋਈ। ਬੈਠਕ ਦੇ ਸ਼ੁਰੂ ਵਿੱਚ ਵਫ਼ਦ ਵੱਲੋਂ ਕਾਨੂੰਨ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨੂੰ ਗੁਲਦਸਤਾ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਇਕਬਾਲ ਸਿੰਘ ਬੱਲ, ਵਿੱਕੀ ਮਾਰੂ, ਫਾਰੂਕ ਪਟੌਂਦੀ ਅਤੇ ਮੋਹਿਤ ਬੱਤਰਾ ਵੀ ਵਫ਼ਦ ਵਿੱਚ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ