Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

“ਮੇਰੀ ਰਸੋਈ” ਵਰਗੀਆਂ ਯੋਜਨਾਵਾਂ ਲੋੜਵੰਦ ਲੋਕਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀਆਂ ਹਨ ਸਰਪੰਚ ਤਲਵਿੰਦਰ ਸਿੰਘ

June 20, 2026 10:13 PM
Rozana Sehaj times
 
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ  ਹਲਕਾ ਗਿੱਲ ਤੋਂ ਵਿਧਾਇਕ  ਜੀਵਨ ਸਿੰਘ ਸੰਗੋਵਾਲ ਦੀ ਯੋਗ ਅਗਵਾਈ ਹੇਠ ਪਿੰਡ ਡੰਗੋਰਾ ਵਿਖੇ ਸਰਪੰਚ ਤਲਵਿੰਦਰ ਸਿੰਘ ਵੱਲੋ  ‘ਮੇਰੀ ਰਸੋਈ’ ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਤਲਵਿੰਦਰ ਸਿੰਘ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੀਆਂ ਹੋਰ ਵੀ ਕਈ ਸਕੀਮਾਂ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ। 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ