Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Delhi

ਹਰਮੀਤ ਸਿੰਘ ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਅਮਰਜੀਤ ਸਿੰਘ ਪਿੰਕੀ ਨੂੰ ਜਨਮਦਿਨ ਤੇ ਮੁਬਾਰਕਾਂ

June 20, 2026 10:43 PM
Rozana Sehaj times
 
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਸ. ਅਮਰਜੀਤ ਸਿੰਘ ਪਿੰਕੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਦਿਲੋਂ ਵਧਾਈਆਂ‌ ਦਿੱਤੀਆਂ ਹਨ। ਸਰਦਾਰ ਕਾਲਕਾ ਨੇ ਕਿਹਾ ਕਿ ਸ. ਅਮਰਜੀਤ ਸਿੰਘ ਪਿੰਕੀ ਪੰਥਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਰੰਤਰ ਸੇਵਾ ਨਿਭਾ ਰਹੇ ਹਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਉਸਾਰੂ ਗਤੀਵਿਧੀਆਂ ਵਿੱਚ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅਰਦਾਸ ਕੀਤੀ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰੂ ਘਰ ਦੀਆਂ ਅਪਾਰ ਬਖ਼ਸ਼ਿਸ਼ਾਂ ਸ. ਅਮਰਜੀਤ ਸਿੰਘ ਪਿੰਕੀ ਉੱਤੇ ਸਦਾ ਬਣੀਆਂ ਰਹਿਣ। ਗੁਰੂ ਸਾਹਿਬ ਉਨ੍ਹਾਂ ਨੂੰ ਚੰਗੀ ਸਿਹਤ, ਲੰਬੀ ਉਮਰ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਦੀ ਦਾਤ ਬਖ਼ਸ਼ਣ ਤਾਂ ਜੋ ਉਹ ਇਸੇ ਤਰ੍ਹਾਂ ਸਮਾਜ, ਕੌਮ ਅਤੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਕੀਮਤੀ ਯੋਗਦਾਨ ਪਾਉਂਦੇ ਰਹਿਣ।
 
 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ