Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸੇਂਟ ਕਬੀਰ ਕਾਲਜ ਵਿਖੇ ਮਨਾਇਆ ਗਿਆ 'ਅੰਤਰਰਾਸ਼ਟਰੀ ਯੋਗਾ ਦਿਵਸ

June 20, 2026 10:45 PM
Rozana Sehaj times
 
ਪਟਿਆਲਾ : ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ 'ਅੰਤਰਰਾਸ਼ਟਰੀ ਯੋਗਾ ਦਿਵਸ' ਮਨਾਇਆ ਗਿਆ। ਇਸ ਵਿੱਚ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਅਤੇ ਐਨ.ਐਸ.ਐਸ. ਵਲੰਟੀਅਰਜ਼ ਨੇ ਹਿੱਸਾ ਲਿਆ। ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਮਿਸ. ਜਸਜੋਤ ਕੌਰ ਜੀ ਵੱਲੋਂ ਯੋਗ ਆਸਣ ਕਰਵਾਏ ਗਏ ਜਿਵੇਂ ਕਿ ਪ੍ਰਾਣਾਯਾਮ, ਵਜਰ ਆਸਣ, ਤਾੜ ਆਸਣ, ਗਰੁੜ ਆਸਣ, ਪਦਮ ਆਸਣ, ਆਦਿ। ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਵੱਲੋਂ ਵਿਦਿਆਰਥੀਆਂ ਨੂੰ ਆਸਣ ਦੀ ਮਹੱਤਤਾ ਦੱਸਦੇ ਹੋਏ ਰੋਜ਼ਾਨਾ ਜ਼ਿੰਦਗੀ ਵਿੱਚ ਇਸ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿਹਤਮੰਦ ਜੀਵਨ ਜਿਉਂਣ ਦੀ ਸੇਧ ਦਿੱਤੀ ਗਈ। ਅੰਤ ਵਿੱਚ ਵਾਈਸ ਚੇਅਰਮੈਨ ਸ. ਬਲਜਿੰਦਰ ਸਿੰਘ ਮਾਨਸ਼ਾਹੀਆ, ਮੈਨੇਜਿੰਗ ਡਾਇਰੈਕਟਰ ਸ. ਲਾਲ ਸਿੰਘ ਟਿਵਾਣਾ ਵੱਲੋਂ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੇ ਵੀ ਬਿਮਾਰੀਆਂ ਨੂੰ ਦੂਰ ਕਰਨ ਦੇ ਲਈ ਯੋਗ ਆਸਣ ਨੂੰ ਵਿਸ਼ੇਸ਼ ਮਹੱਤਤਾ ਦਿਤੀ ਅਤੇ ਕਿਹਾ ਕਿ ਸਾਨੂੰ ਰੋਜ਼ਾਨਾ ਦੀ ਜਿੰਦਗੀ ਦੇ ਵਿੱਚ ਇਨ੍ਹਾਂ ਆਸਣਾਂ ਨੂੰ ਅਪਣਾਉਣਾ ਚਾਹਿਦਾ ਹੈ ਤਾਂ ਕਿ ਅਸੀਂ ਇਕ ਸਿਹਤਮੰਦ ਜੀਵਨ ਜੀ ਸਕੀਏ।
 
 
 
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ