Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਬੂਥ ਲੈਵਲ ਏਜੰਟਾਂ (ਬੀਐਲਏਜ) ਲਈ ਔਰੀਐਂਟੇਸ਼ਨ ਪ੍ਰੋਗਰਾਮ

June 21, 2026 08:57 PM
Rozana Sehaj times


ਪਟਿਆਲਾ  :  
ਭਾਰਤ ਚੋਣ ਕਮਿਸ਼ਨ, ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ) ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 115-ਪਟਿਆਲਾ ਵਿਖੇ ਵੱਖ-ਵੱਖ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀਐਲਏਜ) ਲਈ ਕਰਵਾਏ ਔਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਵਧੀਕ ਮੁੱਖ ਚੋਣ ਅਫਸਰ, ਪੰਜਾਬ ਸ਼੍ਰੀ ਅਮਨਦੀਪ ਬਾਂਸਲ ਨੇ ਟ੍ਰੇਨਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈਆਰਓ) ਗੁਰਦੇਵ ਸਿੰਘ, ਤਹਿਸੀਲਦਾਰ ਚੋਣਾਂ ਵਿਜੈ ਕੁਮਾਰ ਚੌਧਰੀ, ਏ.ਈ.ਆਰ.ਓ.-1 ਕਮ- ਨਾਇਬ ਤਹਿਸੀਲਦਾਰ ਕਰਨਬੀਰ ਸਿੰਘ ਮਾਨ, ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਧਰਮਿੰਦਰ ਸਿੰਘ, ਚੋਣ ਕਾਨੂੰਗੋ ਪ੍ਰੀਤੀ ਸ਼ਰਮਾ ਇਲੈਕਸ਼ਨ ਇੰਚਾਰਜ ਗੁਰਦੇਵ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ