Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਅਰਵਿੰਦ ਨਗਰ ਕੋਟਕਪੂਰਾ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ

June 21, 2026 09:16 PM
Rozana Sehaj times

ਕੋਟਕਪੂਰਾ :  ਅੱਜ ਸਥਾਨਕ ਬਠਿੰਡਾ ਰੋਡ ਤੇ ਸਥਿਤ ਅਰਵਿੰਦ ਨਗਰ ਵਿਖੇ ਅਲਾਇੰਸ ਕਲੱਬ ਕੋਟਕਪੂਰਾ ਸਿਟੀ 111 ਅਤੇ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਵੱਲੋਂ ਸਾਂਝੇ ਤੌਰ 'ਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਯੋਗ ਦੀਆਂ ਵੱਖ ਵੱਖ ਕਸਰਤਾਂ ਕਰਵਾਉਣ ਦੀ ਰਸਮ ਆਯੁਸ਼ਮਾਨ ਆਰੋਗਿਆ ਕੇਂਦਰ, ਬਰਗਾੜੀ ਦੇ ਇੰਚਾਰਜ ਡਾ: ਰੋਹਿਤ ਮੋਂਗਾ, ਯੋਗਾ ਇੰਸਪੈਕਟਰ ਦਵਿੰਦਰ ਸਿੰਘ ਅਤੇ ਮੈਡਮ ਗੁਰਪ੍ਰੀਤ ਕੌਰ, ਟੀਮ ਮੈਂਬਰ ਲਖਵਿੰਦਰ ਸਿੰਘ ਅਤੇ ਗੁਰਸ਼ਾਨ ਵੱਲੋਂ ਸਾਂਝੇ ਤੌਰ 'ਤੇ ਅਦਾ ਕੀਤੀ ਗਈ। ਉਹਨਾਂ ਕਿਹਾ ਕਿ ਸਾਡੇ ਸਾਰਿਆਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਯੋਗ ਦਾ ਮਹੱਤਵਪੂਰਨ ਰੋਲ ਹੈ ਅਤੇ ਇਸ ਮਹੱਤਵ ਨੂੰ ਸਮਝਦੇ ਹੋਏ ਸਾਨੂੰ ਯੋਗ ਅਪਣਾਉਣ ਦੀ ਬਹੁਤ ਵੱਡੀ ਲੋੜ ਹੈ। ਅਲਾਇੰਸ ਕਲੱਬ ਅਤੇ ਅਰਵਿੰਦ ਨਗਰ ਵਿਕਾਸ ਕਮੇਟੀ ਵੱਲੋਂ ਯੋਗ ਦੀ ਸਿਖਲਾਈ ਦੇਣ ਵਾਲੇ ਸਮੂਹ ਟ੍ਰੇਨਰ ਦਾ ਸਨਮਾਨ ਕੀਤਾ ਗਿਆ। 
 
 
 
 
 
 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ