Wednesday, April 24, 2024
BREAKING NEWS
24 ਪਿੰਡਾਂ ’ਚ ਕਿਸਾਨਾਂ ਵੱਲੋਂ ਭਾਜਪਾ ਤੇ ਆਪ ਦੇ ਮੁਕੰਮਲ ਬਾਈਕਾਟ ਦਾ ਐਲਾਨਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DCDC ਵੱਲੋਂ ਸਕੂਲ ਮੁਖੀਆਂ ਅਤੇ ਪ੍ਰਬੰਧਕਾ ਨਾਲ ਕੀਤੀ ਵਿਸ਼ੇਸ ਮੀਟਿੰਗਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲਘਰਾਂ ਵਿੱਚ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਵਿਰੁੱਧ ਕੀਤੀ ਜਾਵੇ ਕਾਰਵਾਈ

Chandigarh

ਅੱਜ 27 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 22 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡੀ.ਸੀ.

June 29, 2021 07:35 PM
SehajTimes

ਅੱਜ ਕੋਰਨਾ ਦੇ ਇਕ ਮਰੀਜ਼ ਦੀ ਹੋਈ ਮੌਤ

ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 27 ਮਰੀਜ਼ ਠੀਕ ਹੋਏ ਹਨ ਅਤੇ 22 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਦੇ ਪਾਜੇਟਿਵ ਕੁਲ ਕੇਸ 68234 ਮਿਲੇ ਹਨ ਜਿਨ੍ਹਾਂ ਵਿੱਚੋਂ 66922 ਮਰੀਜ਼ ਠੀਕ ਹੋ ਗਏ ਅਤੇ 264 ਕੇਸ  ਐਕਟੀਵ ਹਨ । ਜਦਕਿ 1048 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ਸ਼ਾਮਲ ਹਨ। 

Have something to say? Post your comment

 

More in Chandigarh

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦ

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਪੰਜਾਬ ‘ਚ ਛਾਏ ਕਾਲੇ ਬੱਦਲ ਚੱਲਣਗੀਆਂ ਤੇਜ਼ ਹਵਾਵਾਂ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ

ਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ