Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪੰਜਾਬ ਕਾਂਗਰਸ ’ਚ ਵੱਡੀ ਜ਼ਿੰਮੇਵਾਰੀ ਵੱਲ ਵਧ ਰਹੀ ਮਾਲਵਿਕਾ ਸੂਦ ਨੂੰ ਮਹਿਲਾ ਵਿੰਗ ਦੀ ਮਿਲ ਸਕਦੀ ਹੈ ਕਮਾਨ

June 21, 2026 09:42 PM
Rozana Sehaj times

 

ਮੋਗਾ  : ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਨੂੰ ਹਾਈ ਕਮਾਨ ਵੱਲੋਂ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨਗੀ ਦੀ ਜਿੰਮੇਵਾਰੀ ਮਿਲ ਸਕਦੀ ਹੈ ਦੀ ਚਰਚਾ ਜੀਊ ਹੀ ਚਰਚਾ ਵਿੱਚ ਆਈ ਤਾਂ ਜੋ ਕਾਂਗਰਸੀ ਜਾਂ ਅਕਾਲੀ ਜਾਂ ਕਿਸੇ ਵੀ ਪਾਰਟੀ ਨਾਲ ਸੰਬੰਧਿਤ ਇਹ ਚਰਚਾਵਾਂ ਫੈਲਾ ਰਹੇ ਸਨ ਕਿ ਮਾਲਵਿਕਾ ਸੂਦ ਬੀਜੇਪੀ ਦਾ ਪੱਲਾ ਫੜਨ ਜਾ ਰਹੇ ਨੇ। ਉਨ੍ਹਾਂ ਦੀਆ ਇਹਨਾਂ ਚਰਚਾਵਾਂ ਤੇ ਬ੍ਰੇਕ ਲੱਗ ਗਈ। ਅਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਸੂਬੇ ਵਿੱਚ ਸੰਗਠਨਾਤਮਕ ਮਜ਼ਬੂਤੀ ਲਈ ਲਗਾਤਾਰ ਮੀਟਿੰਗਾਂ ਅਤੇ ਰਣਨੀਤਿਕ ਤਿਆਰੀਆਂ ਜਾਰੀ ਹਨ।  ਕਾਂਗਰਸ ਹਾਈਕਮਾਂਡ ਵੱਲੋਂ 2027 ਦੀਆਂ ਚੋਣਾਂ ਲਈ ਬਣਾਈ ਜਾ ਰਹੀ ਨਵੀਂ ਰਣਨੀਤੀ ਦੇ ਤਹਿਤ ਤਿੰਨ ਆਬਜ਼ਰਵਰ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨਿਯੁਕਤ ਕੀਤੇ ਗਏ ਹਨ, ਜੋ ਸੂਬੇ ਵਿਚ ਸੰਗਠਨਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫੀਡਬੈਕ ਇਕੱਠਾ ਕਰ ਰਹੇ ਹਨ। ਇਸ ਪ੍ਰਕਿਰਿਆ ਦੌਰਾਨ ਮਾਲਵਿਕਾ ਸੂਦ ਦਾ ਨਾਮ ਮੋਹਰੀ ਚਿਹਰਿਆਂ ਵਿਚ ਸ਼ਾਮਲ ਹੋਣਾ ਦਰਸਾਉਂਦਾ ਹੈ ਕਿ ਪਾਰਟੀ ਨਵੇਂ ਅਤੇ ਉਰਜਾਵਾਨ ਨੇਤ੍ਰਿਤਵ ਨੂੰ ਅੱਗੇ ਲਿਆਉਣ ਦੇ ਮੂਡ ਵਿਚ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਂਡ ਦੇ ਅਗਲੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ। ਜੇਕਰ ਮਾਲਵਿਕਾ ਸੂਦ ਨੂੰ ਇਹ ਜ਼ਿੰਮੇਵਾਰੀ ਮਿਲਦੀ ਹੈ, ਤਾਂ ਇਹ ਨਾ ਸਿਰਫ ਉਨ੍ਹਾਂ ਦੀ ਸਿਆਸੀ ਯਾਤਰਾ ਲਈ ਮਹੱਤਵਪੂਰਨ ਮੋੜ ਹੋਵੇਗਾ, ਸਗੋਂ ਪੰਜਾਬ ਕਾਂਗਰਸ ਵਿਚ ਨਵੇਂ ਦੌਰ ਦੀ ਸ਼ੁਰੂਆਤ ਵਜੋਂ ਵੀ ਦੇਖਿਆ ਜਾਵੇਗਾ।
 
 

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ