Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸ.ਬੀ.ਐਸ. ਸਰਕਾਰੀ ਕਾਲਜ ਵੱਲੋ ਸੈਸ਼ਨ 2026-27 ਲਈ ਪ੍ਰਾਸਪੈਕਟਸ ਜਾਰੀ

June 21, 2026 09:45 PM
Rozana Sehaj times

ਕੋਟਕਪੂਰਾ  : ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਜੀ ਦੀ ਯੋਗ ਅਗਵਾਈ ਵਿੱਚ ਅਕਾਦਮਿਕ ਸੈਸ਼ਨ 2026-27 ਲਈ ਮਿਤੀ 19-06-2026 ਨੂੰ ਕਾਲਜ ਦਾ ਪ੍ਰੋਸਪੈਕਟਸ ਜਾਰੀ ਕੀਤਾ ਗਿਆ। ਇਸ ਪ੍ਰਾਸਪੈਕਟਸ ਵਿੱਚ ਕਾਲਜ ਵਿੱਚ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾਖਲਾ ਪ੍ਰਕਿਰਿਆ ਫੀਸ ਢਾਂਚੇ ਸਕਾਲਰਸ਼ਿਪ ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਕਾਲਜ ਦੀਆਂ ਹੋਰ ਵਿਸ਼ੇਸ਼ਤਾਵਾਂ ਬਾਰੇ ਵਿਸਥਾਰ ਪੂਰਵ ਜਾਣਕਾਰੀ ਦਿੱਤੀ ਗਈ ਹੈ। ਇਸ ਸਮੇਂ ਕਾਲਜ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੁਆਰਾ ਦੱਸਿਆ ਗਿਆ ਕਿ ਪ੍ਰਾਸਪੈਕਟਸ ਵਿਦਿਆਰਥੀਆਂ ਤੇ ਮਾਪਿਆਂ ਲਈ ਇੱਕ ਮਾਰਗ ਦਰਸ਼ਕ ਵਜੋਂ ਕੰਮ ਕਰੇਗਾ ਅਤੇ ਉਹਨਾਂ ਨੂੰ ਉਚੇਰੀ ਸਿੱਖਿਆ ਨਾਲ ਸੰਬੰਧਿਤ ਸਹੀ ਜਾਣਕਾਰੀ ਪ੍ਰਦਾਨ ਕਰੇਗਾ। ਕਾਲਜ ਪ੍ਰਾਸਪੈਕਟਸ ਜਾਰੀ ਕਰਦੇ ਸਮੇਂ ਡਾ. ਸਤਨਾਮ ਸਿੰਘ, ਡਾ. ਵਰਿੰਦਰ ਸਿੰਘ, ਸ਼੍ਰੀ ਕੁਲਵਿੰਦਰ ਸ਼ਰਮਾ, ਸ਼੍ਰੀ ਗੁਰਤੇਜ ਸਿੰਘ, ਸ਼੍ਰੀ ਰਣਜੀਤ ਸਿੰਘ, ਮਿਸ ਪੂਨਮ ਅਰੋੜਾ, ਸ਼੍ਰੀ ਅਜੈ ਕੁਮਾਰ, ਸ਼੍ਰੀ ਮਨਤਾਰ ਸਿੰਘ, ਸ਼੍ਰੀ ਮਾਨਕ ਸ਼ਾਹ, ਸ਼੍ਰੀਮਤੀ ਵੀਰਦੀਪ ਕੌਰ, ਸ਼੍ਰੀ ਸੋਹਨ ਸਿੰਘ, ਸ਼੍ਰੀ ਮੋਤੀ ਲਾਲ, ਸ਼੍ਰੀ. ਗੁਰਵਿੰਦਰ ਸਿੰਘ ਅਤੇ ਮਿਸ ਮਨਪ੍ਰੀਤ ਕੌਰ ਸ਼ਾਮਿਲ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ