Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬਲਾਚੌਰ 'ਚ ਜਥੇਬੰਦਕ ਢਾਂਚੇ ਦਾ ਵੱਡਾ ਵਿਸਤਾਰ

June 21, 2026 09:49 PM
Rozana Sehaj times
ਬਲਾਚੌਰ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦਕ ਨਿਯੁਕਤੀਆਂ ਕਰਦਿਆਂ ਅੱਜ ਹਲਕਾ ਬਲਾਚੌਰ ਵਿੱਚ ਪਾਰਟੀ ਦੇ ਮਿਹਨਤੀ ਆਗੂਆਂ ਅਤੇ ਵਰਕਰਾਂ ਨੂੰ ਨਵੀਆਂ ਅਹੁਦੇਦਾਰੀਆਂ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਪ੍ਰਭਾਵਸ਼ਾਲੀ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਹਲਕਾ ਇੰਚਾਰਜ ਨਵਾਂਸ਼ਹਿਰ, ਗੁਰਬਖਸ਼ ਸਿੰਘ ਖਾਲਸਾ ਮੈਂਬਰ ਐਸ ਜੀ ਪੀ ਸੀ ਅਤੇ ਹਲਕਾ ਇੰਚਾਰਜ ਬਲਾਚੌਰ ਸੰਦੀਪ ਹਨੀ ਟੌਂਸਾ ਦੀ ਵਿਸ਼ੇਸ਼ ਅਗਵਾਈ ਹੇਠ ਸੰਪੰਨ ਹੋਇਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਤਰਲੋਚਨ ਸਿੰਘ ਰੱਕੜ (ਚੇਅਰਮੈਨ), ਸਤਨਾਮ ਸਿੰਘ ਡੀ.ਐਸ.ਪੀ, ਸੁੱਖਵਿੰਦਰ ਸਿੰਘ, ਪਰਮਜੀਤ ਪਨਿਆਲੀ , ਰਣਬੀਰ ਸਿੰਘ ਭੱਟੀ ਚੈਨਕੋਆਂ, ਮੋਹਨ ਸਿੰਘ ਰਾਣੇਵਾਲ ਟੱਪਰੀਆਂ,ਰਾਣਾ ਰਣਦੀਪ ਸਾਬਕਾ ਪ੍ਰਧਾਨ ਨਗਰ ਕੌਂਸਲ, ਭਲਵਾਨ ਭੁਪਿੰਦਰ ਪਾਲ ਜਾਡਲਾ, ਨਰਿੰਦਰ ਚੇਚੀ ਜਿਲਾ ਪ੍ਰਧਾਨ ਬੀ ਸੀ ਵਿੰਗ,ਜਸਪਾਲ ਜਾਡਲੀ, ਮਾਸਟਰ ਦੇਵ ਰਾਜ ਸੰਡਰੇਵਾਲ, ਸੰਮੀ ਉਧਨੋਵਾਲ, ਓਮ ਪ੍ਰਕਾਸ਼ ਭੂੰਬਲਾ ਨਾਨੋਵਾਲ, ਬੂਟਾ ਸਿੰਘ ਮੰਡਿਆਣੀ , ਸਰਪੰਚ ਸਰਜੀਤ ਕੋਹਲੀ, ਸੁੱਖਵਿੰਦਰ ਸਿੰਘ ਸਰਕਲ ਪ੍ਰਧਾਨ, ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁੱਖ ਆਗੂ ਹਾਜ਼ਰ ਸਨ।ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਲਕਾ ਬਲਾਚੌਰ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ