Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਵਿਦਿਆ ਵੈਲੀ ਸਕੂਲ ਖਰੜ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

June 21, 2026 10:09 PM
Rozana Sehaj times


ਖਰੜ :
ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ  ਸਕੂਲ ਕੈਂਪਸ ਵਿਚ ਸਮਾਗਮ ਕਰਵਾਇਆ ਗਿਆ। ਸਕੂਲ ਚੇਅਰਪਰਸਨ ਸੁਰਿੰਦਰ ਕੌਰ, ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਜਿਨ੍ਹਾਂ ਨੇ ਸਾਰਿਆਂ ਨੂੰ ਯੋਗ ਨੂੰ ਆਪਣੀ ਰੋਜਾਨਾ ਰੁਟੀਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ। ਇਸ ਸਮਾਗਮ ਦਾ ਉਦੇਸ਼ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਬਣਾਈ ਰੱਖਣ ਵਿਚ ਯੋਗ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਸਿਹਤਮੰਦ ਜੀਵਨ ਸ਼ੈਲੀ ਦੇ ਲਾਭਾਂ ਨੂੰ ਉਜਾਗਰ ਕਰਦੇ ਹੋਏ ਵੱਖ ਵੱਖ ਯੋਗ ਆਸਣ ਅਤੇ ਸਾਹ ਲੈਣ ਦੀਆਂ ਕਸਰਤਾਂ ਕੀਤੀਆਂ। ਪਿ੍ਰੰਸੀਪਲ ਡਾ. ਸੁਮਨ ਲਤਾ ਨੇ ਸੰਤੁਲਨ, ਅਨੁਸ਼ਾਸ਼ਨ  ਅਤੇ ਅੰਦਰੂਨੀ  ਸ਼ਾਂਤੀ ਪ੍ਰਾਪਤ ਕਰਨ ਵਿਚ ਯੋਗ ਦੀ ਭੂਮਿਕਾ ਤੇ ਜ਼ੋਰ ਦਿੱਤਾ। ਸਮਾਗਮ ਵਿਚ ਸਟਾਫ ਮੈਂਬਰਾਂ,ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ