Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸੱਥ ਵੱਲੋਂ ਕਰਵਾਏ ਕਵੀ ਦਰਬਾਰ ਮੌਕੇ ਵੱਖ- ਵੱਖ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ

June 21, 2026 10:18 PM
Rozana Sehaj times

ਖਰੜ :
ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ  ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਪ੍ਰਧਾਨਗੀ ਮੰਡਲ ਵਿੱਚ ਸੱਥ ਦੇ ਪ੍ਰਧਾਨ ,  ਜਸਵਿੰਦਰ ਸਿੰਘ ਕਾਈਨੌਰ, ਸੁਰਜੀਤ ਸੁਮਨ, ਮਨਜੀਤ ਪਾਲ ਸਿੰਘ,  ਅਤੇ ਪਿਆਰਾ ਸਿੰਘ ਰਾਹੀ ਸ਼ਾਮਲ ਹੋਏ। ਸੱਥ ਦੇ ਪ੍ਰਧਾਨ ਵੱਲੋਂ ਸਾਰਿਆਂ ਨੂੰ ਜੀ ਆਇਆਂ ਕਹਿਣ ਉਪਰੰਤ ਪ੍ਰਧਾਨਗੀ ਮੰਡਲ ਵੱਲੋਂ ਸਰਬਜੀਤ ਸਿੰਘ ਪੱਡਾ ਅਤੇ ਤਰਸੇਮ ਸਿੰਘ ਕਾਲੇਵਾਲ  ਨੂੰ ਉਨ੍ਹਾਂ ਦੀਆਂ ਪੰਜਾਬੀ ਮਾਂ ਬੋਲੀ ਅਤੇ ਸੱਥ ਪ੍ਰਤੀ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਨਮਾਨ ਚਿੰਨ੍ਹ,ਲੋਈ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸੁਰਜੀਤ ਸੁਮਨ ਨੇ ਦੋਹਾਂ ਸਨਮਾਨਿਤ ਸ਼ਖ਼ਸੀਅਤਾਂ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤਾ। ਸਨਮਾਨਿਤ ਸ਼ਖ਼ਸੀਅਤਾਂ ਵੱਲੋਂ ਬੋਲਦਿਆਂ ਸੱਥ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ ਗਿਆ। ਇਸ ਤੋਂ ਉਪਰੰਤ ਤਰਸੇਮ ਸਿੰਘ ਕਾਲੇਵਾਲ ਦੇ ਧਾਰਮਿਕ ਗੀਤ ਨਾਲ ਸ਼ੁਰੂ ਹੋਏ ਗੁਰਮੀਤ ਸਿੰਗਲ ਨੇ ਕਹਾਣੀ ਦੇ ਵਿਸ਼ਿਆਂ ਸਬੰਧੀ ਗੱਲਬਾਤ ਕੀਤੀ। ਸਟੇਜ ਸਕੱਤਰ ਦੇ ਫਰਜ਼ ਪਿਆਰਾ ਸਿੰਘ ਰਾਹੀਂ ਵੱਲੋਂ ਬਾਖੂਬੀ ਨਿਭਾਏ ਗਏ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ