Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਲਿਆ ਸਫਾਈ ਪ੍ਰਬੰਧਾਂ ਦਾ ਜਾਇਜ਼ਾ

June 22, 2026 09:24 PM
Rozana Sehaj times
ਮੋਹਾਲੀ : ਅੱਜ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ  ਨੇ ਮੋਹਾਲੀ ਸ਼ਹਿਰ ਵਿੱਚ ਸਾਫ- ਸਫਾਈ, ਕੂੜੇ  ਦੀਆਂ ਥਾਂ- ਥਾਂ ਲੱਗ ਰਹੀਆਂ  ਢੇਰੀਆਂ ਅਤੇ ਬਿਊਟੀਪੇਸ਼ਨ ਨਾਲ ਸੰਬੰਧਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ, ਇਸ ਮੌਕੇ ਤੇ ਮੇਅਰ ਸ਼੍ਰੀ ਸਮਾਣਾ ਦੇ ਨਾਲ ਸੀਨੀਅਰ ਡਿਪਟੀ ਮੇਅਰ -ਆਰ.ਪੀ. ਸ਼ਰਮਾ, ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ ਸਮੇਤ ਮੋਹਾਲੀ ਕਾਰਪੋਰੇਸ਼ਨ ਦੇ ਅਧਿਕਾਰੀ ਵੀ ਮੌਜੂਦ ਰਹੇ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਹਨਾਂ ਅੱਜ  ਆਈਸਰ- ਜਗਤਪੁਰ, ਪੀ.ਸੀ.  ਏ. ਸਟੇਡੀਅਮ  ਫੇਸ-9, ਆਰ.ਐਮ.ਸੀ. ਪੁਆਇੰਟ ਅਤੇ ਫੇਸ -7  ਲਾਈਟਾਂ ਵਾਲੇ ਪਾਸੇ ਕੰਮ ਦਾ ਜਾਇਜ਼ਾ ਲਿਆ , ਮੇਅਰ- ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸ਼ਹਿਰ ਦੀ ਖੂਬਸੂਰਤੀ ਨੂੰ ਖਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਉਹਨਾਂ ਕਿਹਾ ਕਿ ਸੜਕਾਂ ਦੇ ਕਿਨਾਰੇ ਸਫਾਈ ਦਾ ਬਹੁਤ ਬੁਰਾ ਹਾਲ ਸੀ, ਅਤੇ ਥਾਂ -ਥਾਂ ਤੇ ਤਾਰਾਂ ਪਾਉਣ ਦੇ ਬਹਾਨੇ ਸੜਕਾਂ ਦੀ ਟੁੱਟ ਭੱਜ ਕੀਤੀ ਗਈ ਸੀ। ਉਸ ਸੰਬੰਧਿਤ ਠੇਕੇਦਾਰ ਨੂੰ ਵੀ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀ ਲੱਗਣ ਤੋਂ ਬਾਅਦ ਸਮੇਂ ਸਿਰ ਸਾਫ -ਸਫਾਈ ਦਾ ਕੰਮ ਕਰਵਾ ਲੈਣ ਤਾਂ ਕਿ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਮੇਅਰ ਸ੍ਰੀ ਸਮਾਣਾ ਨੇ ਕਿਹਾ ਕਿ ਡੰਪਿੰਗ ਪੁਆਇੰਟ ਵਾਲੀ ਥਾਂ ਤੇ ਸੀ.ਸੀ. ਟੀਵੀ ਕੈਮਰੇ ਲਗਾਏ ਜਾ ਰਹੇ ਹਨ, ਤਾਂ ਕਿ ਮਹੱਤਵਪੂਰਨ ਥਾਵਾਂ ਤੇ ਸਾਫ -ਸਫਾਈ ਦਾ ਸਮੁੱਚਾ ਪ੍ਰਬੰਧ ਤੇ ਤੀਸਰੀ ਅੱਖ ਦੇ ਨਾਲ ਵੀ ਨਜ਼ਰ ਅੱਖ ਨਾਲ ਨਜ਼ਰ ਰੱਖੀ ਜਾ ਸਕੇ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸ਼ਹਿਰ ਦੀ ਬਿਊਟੀਫਿਕੇਸ਼ਨ ਨੂੰ ਲੈ ਕੇ    ਸਬੰਧਤ ਅਧਿਕਾਰੀਆਂ ਨੂੰ ਕਿ ਇਹ ਯਕੀਨੀ ਬਣਾਇਆ ਜਾਵੇਗਾ 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ