Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸੈਂਟਰ ਹਲਕੇ 'ਚ ਆਪ ਦਾ ਵਧਿਆ ਦਬਦਬਾ ਡਾ. ਅਜੇ ਗੁਪਤਾ ਦੀ ਅਗਵਾਈ 'ਚ ਕਈ ਪਰਿਵਾਰ ਹੋਏ ਸ਼ਾਮਲ

June 22, 2026 09:44 PM
Rozana Sehaj times
ਅੰਮ੍ਰਿਤਸਰ :  ਜੂਨ ਸੈਂਟਰ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ 'ਆਪ' ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਡਾ. ਗੁਪਤਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਸੈਂਟਰ ਵਿੱਚ ਪਾਰਟੀ ਦਿਨ-ਬ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ 'ਆਪ' ਵਿੱਚ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕਰੇਗੀ ਅਤੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਨੇ ਇਹ ਵੀ ਸੰਕੇਤ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਹਿਮ ਸ਼ਖ਼ਸੀਅਤਾਂ ਪਾਰਟੀ ਵਿੱਚ ਸ਼ਾਮਲ ਹੋਣਗੀਆਂ। ਇਸ ਦੌਰਾਨ ਨਵੇਂ ਸ਼ਾਮਲ ਹੋਏ ਵਰਕਰਾਂ ਨੇ ਡਾ. ਗੁਪਤਾ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਹੀ ਰਾਹ 'ਤੇ ਚੱਲ ਰਹੀ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ