Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਕਾਂਗਰਸ ਨੇ ਔਰਤਾਂ ਲਈ 3000 ਰੁਪਏ ਦੀ ਬਜਾਏ 51,000 ਰੁਪਏ ਦੇਣ ਦੀ ਮੰਗ ਕੀਤੀ

June 22, 2026 10:00 PM
Rozana Sehaj times

ਚੰਡੀਗੜ੍ਹ :  
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਹਰ ਔਰਤ ਨੂੰ 51,000 ਰੁਪਏ ਅਦਾ ਕਰੇ, ਜਿਵੇਂ ਕਿ ਉਸ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਸਾਢੇ ਚਾਰ ਸਾਲ ਤੱਕ ਮਹਿਲਾਵਾਂ ਨੂੰ ਨਕਦੀ ਸਹਾਇਤਾ ਤੋਂ ਵਾਂਝਾ ਰੱਖ ਕੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਕਾਰਜਕਾਲ ਦੇ ਅੰਤ ਵਿੱਚ ਉਨ੍ਹਾਂ ਨੂੰ ਇਸ ਨਿਗੂਣੀ ਰਕਮ ਦੇ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ, ਖਾਸ ਕਰਕੇ ਮਹਿਲਾਵਾਂ, ਆਪ ਦੀ ਇਸ ਚਾਲ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ ਕਿ ਇਹ ਨਕਦੀ ਸਹਾਇਤਾ ਯੋਜਨਾ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਤੇਲੰਗਾਨਾ ਅਤੇ ਕਰਨਾਟਕ ਵਿੱਚ ਮਹਿਲਾਵਾਂ ਨੂੰ ਕ੍ਰਮਵਾਰ 2500 ਰੁਪਏ ਅਤੇ 2000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਨੇ ਮਹਿਲਾਵਾਂ ਨਾਲ ਉਹੋ ਜਿਹਾ ਧੋਖਾ ਨਹੀਂ ਕੀਤਾ, ਜਿਵੇਂ ਪੰਜਾਬ ਵਿੱਚ ਆਪ ਨੇ ਕੀਤਾ ਹੈ। ਵੜਿੰਗ ਨੇ ਭਰੋਸਾ ਦਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਤੇਲੰਗਾਨਾ ਅਤੇ ਕਰਨਾਟਕ ਦੀ ਤਰ੍ਹਾਂ ਹੀ ਇਹ ਯੋਜਨਾ ਪੰਜਾਬ ਵਿੱਚ ਵੀ ਲਾਗੂ ਕੀਤੀ ਜਾਵੇਗੀ।
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ