Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੀਨੀਅਰ ਕਾਂਗਰਸੀ ਆਗੂ ਰਮਨ ਪੰਨੂ ਨੂੰ ਮਾਮੀ ਦੇ ਦਿਹਾਂਤ ਦਾ ਸਦਮਾ

June 22, 2026 10:09 PM
Rozana Sehaj times

 

ਲੁਧਿਆਣਾ : ਸੀਨੀਅਰ ਕਾਂਗਰਸੀ ਆਗੂ ਰਮਨ ਪੰਨੂ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਮੀ ਸਰਦਾਰਨੀ ਰੁਪਿੰਦਰ ਕੌਰ ਕੈਲੇ, ਧਰਮ ਪਤਨੀ ਸਰਦਾਰ ਗੁਰਦੀਪ ਸਿੰਘ ਕੈਲੇ, ਦਾ ਅਚਾਨਕ ਦਿਹਾਂਤ ਹੋ ਗਿਆ। ਇੱਥੇ ਜ਼ਿਕਰਯੋਗ ਹੈ ਕਿ ਬੀਬੀ ਰੁਪਿੰਦਰ ਕੌਰ ਕੈਲੇ, ਦਲਜੀਤ ਸਿੰਘ ਪੀਸੀਐਸ ਰਿਟਾਇਰਡ ਅਤੇ ਗੁਰਮੀਤ ਸਿੰਘ ਭੜੀ ਸਿਆਸੀ ਸਕੱਤਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਭੈਣ ਹਨ।ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਆਗੂਆਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਸਰਦਾਰਨੀ ਰੁਪਿੰਦਰ ਕੌਰ ਕੈਲੇ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ