Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮਾਵਾਂ-ਧੀਆਂ ਯੋਜਨਾ ਦੇ ਫਾਰਮ ਘਰ-ਘਰ ਜਾ ਕੇ ਭਰਨ ਦੀ ਥਾਂ ਕੇਂਦਰਾਂ ਵਿੱਚ ਭਰੇ ਜਾ ਰਹੇ ਹਨ ਮਹਿਲਾਂ ਕਾਂਗਰਸੀ ਆਗੂਆਂ ਨੇ ਜਤਾਇਆ ਰੋਸ

June 22, 2026 10:14 PM
Rozana Sehaj times

 

ਲੁਧਿਆਣਾ : ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਗੋਪਾਲਪੁਰ ਵੱਲੋਂ ਪਿੰਡ ਗੋਪਾਲਪੁਰ ਵਿਖੇ ਕਾਂਗਰਸ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕਰਵਾਈ ਗਈ ਇਸ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਕੁਲਦੀਪ ਸਿੰਘ ਬੈਦ ਦੀ ਧਰਮ ਪਤਨੀ ਬੀਬੀ ਕਮਲਜੀਤ ਵੈਦ ਅਤੇ ਮਹਿਲਾ ਕਾਂਗਰਸ ਦੀ ਜਿਲਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਮੌਕੇ ਉਹਨਾਂ ਕਾਂਗਰਸੀ ਵਰਕਰਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਅਹਿਮ ਵਿਚਾਰ ਵਟਾਂਦਰਾ ਕੀਤਾ। ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਸਖ਼ਤ ਨਾਰਾਜ਼ਗੀ ਜਤਾਈ ਹੈ। ਇਸ ਮੌਕੇ ਬੀਬੀ ਕਮਲਜੀਤ ਬੈਦ ਅਤੇ ਬੀਬੀ ਕਿਰਨਦੀਪ ਕੌਰ ਗਰੇਵਾਲ ਜ਼ਿਲਾ ਪ੍ਰਧਾਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਕੇ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਯੋਜਨਾ ਦਾ ਲਾਭ ਹਰੇਕ ਹੱਕਦਾਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਨੂੰ ਸਫਲ ਬਣਾਉਣ ਲਈ ਸਰਕਾਰ ਨੂੰ ਸਿਰਫ਼ ਐਲਾਨ ਕਰਨ ਦੀ ਬਜਾਏ ਉਨ੍ਹਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ